ਸੈਕੰਡਰੀ ਸਕੂਲਾਂ ‘ਚ ਕਲਾਸਰੂਮ ‘ਚ ਮਾਸਕ ਤੋਂ ਰਾਹਤ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੁਣ ਕਲਾਸਰੂਮਾਂ ਵਿੱਚ ਚਿਹਰੇ ਦੇ ਮਾਸਕ ਪਹਿਨਣ ਦੀ ਲੋੜ ਨਹੀਂ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਸਟ ਮਨਿਸਟਰ ਨਿਕੋਲਾ ਸਟਰਜਨ ਦੁਆਰਾ ਘੋਸ਼ਣਾ ਕਰਨ ਤੋਂ ਬਾਅਦ ਸੋਮਵਾਰ ਨੂੰ ਕੋਵਿਡ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ। ਇਸ ਢਿੱਲ ਦੇ ਬਾਵਜੂਦ, ਵਿਦਿਆਰਥੀਆਂContinue Reading






























