News (Page 8)

ਵੱਖ ਵੱਖ ਟਰੇਡਾਂ ’ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ ਤੇ ਮੈਡਲਖੰਨਾ, 20 ਸਤੰਬਰ (ਪਰਮਜੀਤ ਸਿੰਘ ਧੀਮਾਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਕਨੀਕੀ ਸਿਖਿਆ ਅਤੇ ਇੰਡਸਟ੍ਰੀਅਲ ਟਰੇਨਿੰਗ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜੀ. ਟੀ. ਰੋਡ ਸਥਿਤ ਸਰਕਾਰੀ ਆਈ. ਟੀ. ਆਈ. ਬੁੱਲੇਪੁਰ ਖੰਨਾ (ਇਸਤਰੀ)Continue Reading

ਮਿਲਿਆ 7 ਦਿਨ ਦਾ ਪੁਲਿਸ ਰਿਮਾਂਡ ਮੋਹਾਲੀ (ਪੰਜਾਬੀ ਮੀਡੀਆ ਬਿਊਰੋ): ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਵੀਡੀਓ ਲੀਕ ਹੋਣ ਦੇ ਬਾਅਦ ਦੋਸ਼ੀ ਵਿਦਿਆਰਥਣ ਤੇ 2 ਲੜਕਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਖਰੜ ਕੋਰਟ ਵਿਚ ਪੇਸ਼ ਕੀਤਾ। ਤਿੰਨਾਂ ਨੂੰ ਅਦਾਲਤ ਨੇ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।Continue Reading

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) : ਇਸ ਵੇਲੇ ਦੀ ਵੱਡੀ ਸਿਆਸੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਰਸਮੀ ਤੌਰ ‘ਤੇ ਸ਼ਾਮਲ ਹੋ ਗਏ ਹਨ ਤੇ ਉਨ੍ਹਾਂ ਨੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਮੂਲੀਅਤ ਕੀਤੀ।Continue Reading

ਕੋਰਟ ‘ਚ ਪੇਸ਼ੀ ‘ਤੇ ਆਏ ਨੂੰ ਘੇਰਿਆ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅੱਜ ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ ਵਿਚ ਦਿਨ-ਦਿਹਾੜੇ ਗੈਂਗਵਾਰ ਹੋਈ। ਹਰਿਆਣਾ ਦੇ ਸ਼ੂਟਰਾਂ ਨੇ ਸੰਦੀਪ ‘ਤੇ 9Continue Reading

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਕਰਮਚਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦੇ ਸਕਦੀ ਹੈ। ਮਾਨ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ CM ਭਗਵੰਤ ਮਾਨ ਨੇ ਖੁਦ ਟਵੀਟ ਕਰ ਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟContinue Reading

ਮਹਿਲਾ ਅਧਿਕਾਰੀਆਂ ਦੀ ਬਣਾਈ ਗਈ ਟੀਮਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦੀਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਚੰਡੀਗੜ੍ਹ ਯੂਨੀਵਰਸਿਟੀ ਵਿੱਚContinue Reading

ਗੁਰਦਾਸਪੁਰ ਦੇ ਰਹਿਣ ਵਾਲੇ ਇੰਸਪੈਕਟਰ ਜਨਰਲ ਇਕਬਾਲ ਸਿੰਘ ਚੌਹਾਨ ਨੇ ਕੋਲਕਾਤਾ ਦੇ ਕੋਸਟ ਗਾਰਡ ਜ਼ੋਨ ਦੇ ਕਮਾਂਡਰ ਵਜੋਂ ਅਹੁਦਾ ਸੰਭਾਲਿਆ ਹੈ। ਚੌਹਾਨ ਪੰਜਾਬ ਦੇ ਗੁਰਦਾਸਪੁਰ ਤੋਂ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵਿਦਿਆਰਥੀ ਹਨ। ਉਹ 13ਵੇਂ ਡਾਇਰੈਕਟ ਐਂਟਰੀ ਕੋਸਟ ਗਾਰਡ ਕੋਰਸ ਨਾਲ ਸਬੰਧਤ ਹੈ। ਤਿੰਨ ਦਹਾਕਿਆਂ ਤੋਂContinue Reading

ਵਿਦੇਸ਼ ਜਾਣ ਲਈ ਲੋਨ ਲੈਣ ਦੀ ਕਰ ਰਿਹਾ ਸੀ ਤਿਆਰੀਕਿਸਮਤ ਦੀ ਖੇਡ ਵੱਡੇ-ਵੱਡੇ ਵੀ ਸਮਝਣ ਵਿੱਚ ਨਾਕਾਮ ਹੋ ਜਾਂਦੇ ਹਨ। ਇਹ ਇੱਕ ਅਜਿਹੀ ਚੀਜ਼ ਹੈ ਜੋ ਰਾਤੋ-ਰਾਤ ਲੋਕਾਂ ਨੂੰ ਰਾਜੇ ਤੋਂ ਰੰਕ ਅਤੇ ਰੰਕ ਤੋਂ ਰਾਜਾ ਬਣਾ ਦਿੰਦੀ ਹੈ। ਕੇਰਲਾ ਦੇ ਇੱਕ ਆਟੋ ਰਿਕਸ਼ਾ ਚਾਲਕ ਨਾਲ ਬਿਲਕੁਲ ਅਜਿਹਾ ਹੀ ਹੋਇਆContinue Reading

ਸੈਕਰਾਮੈਂਟੋ , ਨਿਊਯਾਰਕ ਦੇ ਕੋਨੀ ਟਾਪੂ ਦੀ ਬੀਚ ‘ਤੇ ਇਸ ਹਫਤੇ ਦੇ ਸ਼ੁਰੂ ਵਿਚ ਮਿਲੀਆਂ 3 ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ ਵਿਚ ਬੱਚਿਆਂ ਦੀ 30 ਸਾਲਾ ਮਾਂ ਏਰਿਨ ਮੇਰਡੀ ਵਿਰੁੱਧ ਕਥਿੱਤ ਤੌਰ ‘ਤੇ ਬੱਚਿਆਂ ਨੂੰ ਡਬੋ ਕੇ ਕਤਲ ਕਰਨ ਤੋਂ ਇਲਾਵਾ ਹੋਰ ਧਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਜਾਂਚContinue Reading

ਨਿਊਯਾਰਕ, (ਪੰਜਾਬੀ ਮੀਡੀਆ ਬਿਊਰੋ) : ਪੰਜਾਬ ਦੇ ਖੰਨਾ ਨਾਲ ਪਿਛੋਕੜ ਰੱਖਣ ਵਾਲੇ ਇਕ ਅੰਤਰਰਾਸ਼ਟਰੀ ਵਿਦਿਆਰਥੀ ਸਤਵਿੰਦਰ ਸਿੰਘ ਦੀ ਪਿਛਲੇ ਦਿਨੀ ਸੋਮਵਾਰ ਨੂੰ ਮਿਲਟਨ ਵਿੱਚ ਹੋਈ ਗੋਲੀਬਾਰੀ ਦੇ ਹਮਲੇ ਦੇ ਪੀੜਤਾਂ ਵਿੱਚੋਂ ਇੱਕ ਸੀ ਜਿਸ ਦੀ ਹਸਪਤਾਲ ਵਿੱਚ ਅੱਜ ਮੌਤ ਹੋ ਗਈ। ਇਸ ਗੋਲੀਬਾਰੀ ਦੇ ਨਤੀਜੇ ਵਜੋਂ ਟੋਰਾਂਟੋ ਟ੍ਰੈਫ਼ਿਕ ਪੁਲਿਸ ਦੇContinue Reading