News (Page 81)

ਨਿਆਇਕ ਹਿਰਾਸਤ ਵਧਾਈ ਜਲੰਧਰ, ਮੀਡੀਆ ਬਿਊਰੋ: ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਨਿਆਂਇਕ ਹਿਰਾਸਤ 10 ਮਾਰਚ ਤਕ ਵਧਾ ਦਿੱਤੀ ਗਈ ਹੈ। 12 ਜਨਵਰੀ ਨੂੰ ਈਡੀ ਨੇ ਮੁਹਾਲੀContinue Reading

ਮਹਿਜ਼ ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ਲੁਧਿਆਣਾ, ਮੀਡੀਆ ਬਿਊਰੋ: ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੇਸ਼ੱਕ ਕਈ ਸਖ਼ਤ ਕਾਨੂੰਨ ਹੋਂਦ ‘ਚ ਲਿਆਂਦੇ ਗਏ ਹਨ ਪਰ ਅੱਜ ਦੇ ਦੌਰ ‘ਚ ਵੀ ਔਰਤਾਂ ਨੂੰ ਮਰਦ ਪ੍ਰਧਾਨ ਸਮਾਜ ‘ਚ ਵੱਖ ਵੱਖ ਤਰ੍ਹਾਂ ਦੀਆਂ ਤਸ਼ੱਦਦਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਅਜਿਹੀContinue Reading

ਜਾਣੋ ਕੀ ਰੱਖੀ ਗਈ ਹੈ ਸ਼ਰਤ ਅੰਮ੍ਰਿਤਸਰ, ਮੀਡੀਆ ਬਿਊਰੋ: ਅਟਾਰੀ ਸਰਹੱਦ (Attari Border) ‘ਤੇ ਭਾਰਤ-ਪਾਕਿਸਤਾਨ ਵਿਚਾਲੇ ਹੁੰਦੀ ਰਿਟ੍ਰੀਟ ਸੈਰੇਮਨੀ (Retreat Ceremony) ‘ਚ ਦਰਸ਼ਕ ਮੁੜ ਹਿੱਸਾ ਲੈ ਸਕਣਗੇ। ਕੋਰੋਨਾ ਕਾਰਨ ਦੋਹਾਂ ਦੇਸ਼ਾਂ ਦੇ ਸੈਨਿਕਾਂ ਵਿਚਕਾਰ ਸ਼ਾਮ ਦੀ ਰਿਟ੍ਰੀਟ ਸੈਰੇਮਨੀ ਦੌਰਾਨ ਦਰਸ਼ਕਾਂ ਦੇ ਸ਼ਾਮਲ ਹੋਣ ‘ਤੇ ਰੋਕ ਲਗਾ ਦਿੱਤੀ ਗਈ ਸੀ। ਹੁਣContinue Reading

ਜਾਣੋ ਜੇਲ੍ਹ ‘ਚ ਕਿਵੇਂ ਦੀ ਲੰਘੀ ਪਹਿਲੀ ਰਾਤ ਚੰਡੀਗੜ੍ਹ/ਪਟਿਆਲਾ, ਮੀਡੀਆ ਬਿਊਰੋ: ਡਰੱਗਜ਼ ਮਾਮਲੇ (Drugs Issue) ‘ਚ ਜੇਲ੍ਹ ‘ਚ ਬੰਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ‘ਚ ਸੁਣਵਾਈ ਹੋਈ। ਮਜੀਠੀਆ ਨੂੰ ਲੈ ਕੇ ਬਚਾਅ ਪੱਖ ਤੇContinue Reading

ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋਈ ਗਰਭਵਤੀ ਨੇ ਲਾਇਆ ਮੌਤ ਨੂੰ ਗਲ਼ੇ ਲੁਧਿਆਣਾ, ਮੀਡੀਆ ਬਿਊਰੋ: ਐਮਏ ਬੀਐੱਡ ਮੁਟਿਆਰ ਸਹੁਰਿਆਂ ਦੇ ਮਿਹਣਿਆਂ ਤੋਂ ਇਸ ਕਦਰ ਪਰੇਸ਼ਾਨੀ ਹੋ ਗਈ ਕਿ ਉਸ ਨੇ ਸ਼ੱਕੀ ਹਾਲਾਤ ‘ਚ ਫਾਹਾ ਲਗਾ ਲਿਆ। ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਲੜਕੀ ਨੇ ਖ਼ੁਦਕੁਸ਼ੀ ਨਹੀਂ ਕੀਤੀ ਬਲਕਿContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 1988 ਦੇ ਰੋਡ ਰੇਜ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਹੋਈ। ਨਵਜੋਤ ਸਿੰਘ ਸਿੱਧੂ ਨੇ ਮਾਮਲੇ ‘ਚ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਰੀਵਿਊ ਪਟੀਸ਼ਨ ਦੇ ਜਵਾਬ ‘ਚ ਕਿਹਾ ਹੈ ਕਿ ਰੀਵਿਊContinue Reading

ਕਿਹਾ-ਜਲਦ ਸਿੱਖ ਆਗੂਆਂ ਨਾਲ ਫਿਰ ਤੋਂ ਮਿਲਣਗੇ PM ਮੋਦੀ ਲੁਧਿਆਣਾ, ਮੀਡੀਆ ਬਿਊਰੋ: ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਗਲੇ 10-12 ਦਿਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਸਿੱਖ ਆਗੂਆਂ ਨੂੰ ਮਿਲਣ ਜਾ ਰਹੇ ਹਨ। ਲੁਧਿਆਣਾ ‘ਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਦੀਪ ਸਿੱਧੂ ਦੇContinue Reading

ਸੁਖਬੀਰ ਨਾਲ ਮੁਲਾਕਾਤ ਦੀ ਚਰਚਾ ਤਰਨਤਾਰਨ, ਮੀਡੀਆ ਬਿਊਰੋ:  ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਬੇਟੇ ਗੁਰਸੰਤ ਉਪਦੇਸ਼ ਸਿੰਘ ਗਿੱਲ ਦੀ ਟਿਕਟ ਨਾ ਮਿਲਣ ‘ਤੇ ਨਾਕਾਮ ਰਹੇ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਚੋਣ ਨਤੀਜਿਆਂ ਤੋਂ ਬਾਅਦ ਸਿਆਸੀ ਧਮਾਕਾ ਕਰ ਸਕਦੇ ਹਨ। ਹਾਲਾਂਕਿ ਚੋਣ ਪ੍ਰਕਿਰਿਆ ਦੌਰਾਨ ਡਿੰਪਾ ਨੇ ਪਹਿਲਾਂ ਆਪਣੇ ਭਰਾContinue Reading

ਡਰੱਗ ਮਾਮਲੇ ‘ਚ ਮਿਲੀ ਹੋਈ ਐ ਜ਼ਮਾਨਤ ਐੱਸਏਐੱਸ ਨਗਰ, ਮੀਡੀਆ ਬਿਊਰੋ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੁੱਧਵਾਰ ਨੂੰ ਮੋਹਾਲੀ ਅਦਾਲਤ ਵਿਚ ਜਾ ਕੇ ਆਤਮ ਸਮਰਪਣ ਕਰਨ ਦੀ ਚਰਚਾ ਰਹਿਣ ਕਾਰਨ ਇੱਥੇ ਗਹਿਮਾ ਗਹਿਮੀ ਰਹੀ। ਇਸ ਦੌਰਾਨ ਮਜੀਠੀਆ ਨਹੀਂ ਪੁੱਜੇ। ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਹੁਣ ਮਜੀਠੀਆ ਵੀਰਵਾਰ ਨੂੁੰ ਅਦਾਲਤContinue Reading

ਚੰਡਿਗੜ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਏਅਰ ਲਾਈਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ’ਚ ਕੀਤੇ ਗਏ ਕਈ ਗੁਣਾਂContinue Reading