ਚੰਡੀਗੜ੍ਹ ‘ਚ ਬਿਜਲੀ ਸੰਕਟ : ਇਕ ਤੋਂ ਬਾਅਦ ਇਕ ਸੈਕਟਰ ‘ਚ ਗੁੱਲ ਹੋ ਰਹੀ ਬੱਤੀ
ਇੰਡਸਟਰੀ ਠੱਪ, ਹਾਈਕੋਰਟ ਨੇ ਲਿਆ ਨੋਟਿਸ ਚੰਡੀਗੜ੍ਹ, ਮੀਡੀਆ ਬਿਊਰੋ: ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ ਮੰਗਲਵਾਰ ਸਵੇਰੇ ਦਿਖਣਾ ਸ਼ੁਰੂ ਹੋ ਗਿਆ ਹੈ। ਸ਼ਹਿਰ ਦੇ ਕਈ ਇਲਾਕਿਆਂ ‘ਚ ਬਿਜਲੀ ਗੁੱਲ ਹੈ। ਇਕ ਤੋਂ ਬਾਅਦ ਇਕ ਸੈਕਟਰ ‘ਚ ਬਿਜਲੀ ਸਪਲਾਈ ਬੰਦ ਹੋ ਰਹੀ ਹੈ। ਬਿਜਲੀ ਦੇ ਨਾਲ-ਨਾਲ ਪਾਣੀ ਦੀ ਸਪਲਾਈ ਵੀ ਲੋਕਾਂContinue Reading






























