ਇਤਰਾਜ਼ਯੋਗ ਵੀਡੀਓ ਮਾਮਲੇ ‘ਤੇ ਸੋਨੂੰ ਸੂਦ ਬੋਲੇ-‘ਘਟਨਾ ਬੇਹੱਦ ਦੁਖਦ, ਅਸੀਂ ਆਪਣੀਆਂ ਭੈਣਾਂ ਨਾਲ ਖੜ੍ਹੇ ਹਾਂ’
ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਇਤਰਾਜ਼ਯੋਗ ਵੀਡੀਓ ਬਣਉਣ ਤੇ ਉਸ ਨੂੰ ਵਾਇਰਲ ਕਰਨ ਦੀਆਂ ਚਰਚਾਵਾਂ ਨਾਲ ਹੜਕੰਪ ਮਚਿਆ। ਇਸ ਮਾਮਲੇ ‘ਤੇ ਐਟਰ ਸੋਨੂੰ ਸੂਦ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਵਿਚ ਹੋਈ ਇਸ ਤਰ੍ਹਾਂ ਦੀ ਘਟਨਾ ਬੇਹੱਦ ਦੁਖਦ ਹੈ। ਉਹ ਪੀੜਤ ਭੈਣਾਂ ਦੇ ਨਾਲ ਹਨ।Continue Reading






























