ਸੰਤ ਸਮਾਜ ਵੱਲੋਂ ਚੋਣਾਂ ‘ਚ ਅਕਾਲੀ-ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ
ਜਲੰਧਰ, ਮੀਡੀਆ ਬਿਊਰੋ: ਸੰਤ ਸਮਾਜ, ਜਿਸ ਵਿਚ ਉਦਾਸੀਨ, ਨਿਰਮਲੇ, ਕਾਰ ਸੇਵਾ ਵਾਲੇ ਤੇ ਨਿਹੰਗ ਸਿੰਘਾਂ ਸਮੇਤ ਹੋਰ ਕਈ ਸੰਪਰਦਾਵਾਂ ਸ਼ਾਮਲ ਹਨ, ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ-ਬਸਪਾ ਗੱਠਜੋੜ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਸੰਤ ਸਮਾਜ ਦੀ ਅੱਜ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਿਖੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂContinue Reading






























