Punjab Election 2022 : ਜਾਣੋ ਕੌਣ ਹੈ ਮਾਹੀ ਗਿੱਲ, ਜਿਸ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ, ਮੀਡੀਆ ਬਿਊਰੋ: ਬਾਲੀਵੁੱਡ ਅਤੇ ਪੰਜਾਬੀ ਅਦਾਕਾਰਾ ਮਾਹੀ ਗਿੱਲ ਨੇ ਹੁਣ ਰਾਜਨੀਤੀ ਵਿੱਚ ਵੀ ਐਂਟਰੀ ਕਰ ਲਈ ਹੈ। ਮਾਹੀ ਗਿੱਲ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਹੈ। ਮਾਹੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਇੱਕ ਹੋਰ ਕਲਾਕਾਰ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲContinue Reading






























