Punjab

ਚੰਡੀਗੜ੍ਹ, 8 ਦਸੰਬਰ (ਪੰਜਾਬੀ ਮੀਡੀਆ ਬਿਊਰੋ) ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ’ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲContinue Reading

ਚੰਡੀਗੜ੍ਹ, 7 ਦਸੰਬਰ (ਪੰਜਾਬੀ ਮੀਡੀਆ ਬਿਊਰੋ) ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ.Continue Reading

ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਕੀਤੀ ਸਲਾਘਾ ਹੁਸੈਨੀਵਾਲਾ ਬਾਰਡਰ (ਫਿਰੋਜਪੁਰ) (ਪੰਜਾਬੀ ਮੀਡੀਆ ਬਿਊਰੋ) 5 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ‘ਚ ਸ਼ਮੂਲੀਅਤContinue Reading

ਚੰਡੀਗੜ੍ਹ, (ਪੰਜਾਬੀ ਮੀਡੀਆ ਬਿਊਰੋ) 5 ਦਸੰਬਰ 2024:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਮਿਤੀ 5.12.2024 ਨੂੰ ਆਗਾਮੀ ਨਗਰ ਨਿਗਮ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਕੱਤਰ (ਗ੍ਰਹਿ) ਗੁਰਕੀਰਤ ਕਿਰਪਾਲ ਸਿੰਘ, ਵਿਸ਼ੇਸ਼ ਡੀਜੀਪੀ ਪੰਜਾਬ, ਅਰਪਿਤ ਸ਼ੁਕਲਾ ਅਤੇ ਰਾਜ ਚੋਣContinue Reading

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) 4 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ, ਸੈਂਟਰਲ ਸਿਲਕ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਗਬਾਨੀ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆContinue Reading

ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 4 ਦਸੰਬਰ: ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂContinue Reading

ਜਲੰਧਰ (ਪੰਜਾਬੀ ਮੀਡੀਆ ਬਿਊਰੋ)ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ । ਜਲੰਧਰ ਦੇ ਮਾਨਯਾ ਰਲਹਨ ਅਤੇ ਮ੍ਰਿਦੁਲ ਝਾ ਨੇ ਆਪਣੇ-ਆਪਣੇ ਸ਼੍ਰੇਣੀਆਂ ਵਿੱਚ ਦੋਹਰੇ ਖਿਤਾਬ ਜਿੱਤੇ। ਰਲਹਨ ਨੇ ਮਹਿਲਾ ਸਿੰਗਲਜ਼ ਅਤੇ ਡਬਲਜ਼ ਦੋਹਾਂ ਵਿੱਚ ਜਿੱਤContinue Reading

ਚੰਡੀਗੜ੍ਹ, 2 ਦਸੰਬਰ (ਪੰਜਾਬੀ ਮੀਡੀਆ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕContinue Reading

ਚੰਡੀਗੜ੍ਹ, 1 ਦਸੰਬਰ (ਪੰਜਾਬੀ ਮੀਡੀਆ ਬਿਊਰੋ) ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸContinue Reading

ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸContinue Reading