Punjab

ਕੈਂਪ ਦੌਰਾਨ 675 ਮਰੀਜਾਂ ਦੀ ਕੀਤੀ ਜਾਂਚ, 20 ਦੇ ਲੱਗੇ ਨਵੇਂ ਬਣਾਉਟੀ ਦੰਦਾਂ ਦੇ ਸੈਟ ਖੰਨਾ, 29 ਨਵੰਬਰ (ਪਰਮਜੀਤ ਸਿੰਘ ਧੀਮਾਨ)-ਸਥਾਨਕ ਸਿਵਲ ਹਸਪਤਾਲ ਖੰਨਾ ਵਿਖੇ 34ਵਾਂ ਦੰਦਾਂ ਦੀਆਂ ਬੀਮਾਰੀਆਂ ਦੀ ਰੋਕਥਾਮ ਸੰਬਧੀ ਪੰਦਰਵਾੜਾ ਮਨਾਇਆ ਗਿਆ। ਇਸ ਦੌਰਾਨ ਦੰਦਾਂ ਦੇ ਨਵੇਂ ਬੀੜ ਅਤੇ ਦੰਦਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ।Continue Reading

ਖੰਨਾ, 29 ਨਵੰਬਰ (ਪਰਮਜੀਤ ਸਿੰਘ ਧੀਮਾਨ)- ਸਥਾਨਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰਾਮ ਸਿੰਘ ਗੋਲਡਨ ਹੱਟ ਵਾਲਿਆਂ ਨੇ ਸ੍ਰੀ ਗੁਰੂContinue Reading

– ਕਿਹਾ, ਬੰਦ ਖੇਡ ਵਿੰਗ ਅਤੇ ਅਕਾਦਮੀਆਂ ਮੁੜ ਚਾਲੂ ਕੀਤੀਆਂ ਜਾਣਗੀਆਂ – ਪਿੰਡ ਢੁੱਡੀਕੇ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਵੱਲੋਂ ਉਦਘਾਟਨ– ਲਾਲਾ ਲਾਜਪਤ ਰਾਏ ਜੀ ਦੇ ਸਮਾਰਕ ਉੱਤੇ ਨਤਮਸਤਕ  ਢੁੱਡੀਕੇ (ਮੋਗਾ)/ਚੰਡੀਗੜ੍ਹ,(ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰContinue Reading

ਸਵੈ ਘੋਸ਼ਣਾ ਦੀ ਸਹੂਲਤ ਦੇ ਬਾਵਜੂਦ ਸੇਵਾ ਕੇਂਦਰਾਂ ਵਿੱਚ ਰੋਜ਼ਾਨਾ ਔਸਤਨ 2100 ਤੋਂ ਵੱਧ ਹਲਫ਼ਨਾਮੇ ਦੇ ਕੇਸ ਆਉਂਦੇਪ੍ਰਸ਼ਾਸਨਿਕ ਸੁਧਾਰ ਬਾਰੇ ਮੰਤਰੀ ਨੇ ਲੋਕਾਂ ਦੀ ਫੀਡਬੈਕ ਉਪਰੰਤ ਜਾਰੀ ਕੀਤੀਆਂ ਹਦਾਇਤਾਂ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ):ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ ਪ੍ਰਦਾਨContinue Reading

CBI ਜਾਂਚ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) : ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਨਹਾਉਂਦੀਆਂ ਕੁੜੀਆਂ ਦੀ ਵੀਡੀਓ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਾਈਕੋਰਟ ਦੇ ਵਕੀਲ ਜਗਮੋਹਨ ਭੱਟੀ ਦੀ ਤਰਫੋਂ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਵਿੱਚ ਮਾਮਲੇ ਦੀ ਸੀਬੀਆਈ ਜਾਂਚContinue Reading

(ਪੰਜਾਬੀ ਮੀਡੀਆ ਬਿਊਰੋ) : ਪੰਜਾਬ ਵਿਧਾਨ ਸਭਾ ਦਾ ਕੱਲ੍ਹ ਹੋਣ ਵਾਲਾ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਪੁਰੋਹਿਤ ਲਾਲ ਬਨਵਾਰੀ  ਨੇ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰੱਦ ਕਰ ਦਿੱਤਾ ਹੈ।ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿਚ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਖਿਲਾਫ ਵਿਜੀਲੈਂਸContinue Reading

ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੇ ਜੇਲ੍ਹ ਵਿਭਾਗ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੇ ਜੀਵਨ ਸਾਥੀ ਕੁਝ ਸਮਾਂ ਜੇਲ੍ਹ ਵਿੱਚ ਬਿਤਾ ਸਕਣਗੇ । ਇਸ ਪਹਿਲਕਦਮੀ ਦੇ ਤਹਿਤ ਪੰਜਾਬ ਵਿੱਚ ਕੈਦੀ ਹੁਣ ਆਪਣੇContinue Reading

ਮ੍ਰਿਤਕ ਨੌਜਵਾਨ ਦਾ ਕੁਝ ਦਿਨ ਬਾਅਦ ਸੀ ਵਿਆਹ ਅੰਮ੍ਰਿਤਸਰ, (ਪੰਜਾਬੀ ਮੀਡੀਆ ਬਿਊਰੋ): ਅੰਮ੍ਰਿਤਸਰ ਦੀ ਤਰਨਤਾਰਨ ਰੋਡ ‘ਤੇ ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੇ ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਰਕੇ ‘ਤੇ ਟੋਕੇ ਨਾਲ ਉਦੋਂ ਤੱਕ ਵਾਰ ਕੀਤੇ ਗਏContinue Reading

ਭੋਪਾਲ (ਪੰਜਾਬੀ ਮੀਡੀਆ ਬਿਊਰੋ) : ਲੋਕ ਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਆਗੂ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਨਾਜਾਇਜ਼ ਸ਼ਰਾਬ ਵੇਚਣ ਦੇ ਧੰਦੇ ’ਚ ਫ਼ਸੇ ਆਪਣੇ ਰਿਸ਼ਤੇਦਾਰਾਂ ਨੂੰ ਪੁਲਿਸ ਹਿਰਾਸਤ ’ਚੋਂ ਕੱਢਣ ਲਈ ਮਾਤਾਂ ਪਿਤਾ ਆਪਣੀਆਂ ਧੀਆਂ ਨੂੰ ਵੇਚ ਰਹੇ ਹਨ। ਠਾਕੁਰ ਦੀਆਂ ਕਥਿਤContinue Reading

ਕੈਬਨਿਟ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿਚ ਭਰੋਸਗੀ ਮਤਾ ਸਾਬਤ ਕਰੇਗੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਕਾਰਨ ਭਗਵੰਤ ਮਾਨ ਸਰਕਾਰ 22 ਸਤੰਬਰ ਨੂੰ ਵਿਧਾਨ ਸਭਾ ਵਿਚ ਵਿਸ਼ਵਾਸ ਮਤ ਲਿਆਏਗੀ। ਪੰਜਾਬ ਕੈਬਨਿਟ ਨੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼Continue Reading