ਪੰਜਾਬ ਸਿੱਖਿਆ ਵਿਭਾਗ ਨੇ ਵੱਖ-ਵੱਖ ਅਸਾਮੀਆਂ ਲਈ ਭਰਤੀ ਦੀਆਂ ਤਰੀਕਾਂ ਵਿੱਚ ਵਾਧਾ ਕੀਤਾ
ਮੋਹਾਲੀ, ਮੀਡੀਆ ਬਿਊਰੋ: ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵਲੋਂ ਵੱਖ-ਵੱਖ ਮਿਤੀਆਂ ਨੂੰ ਜਾਰੀ ਕੀਤੇ ਭਰਤੀ ਇਸ਼ਤਿਹਾਰਾਂ ਦੀ ਆਖਰੀ ਤਰੀਕ 20 ਅਪ੍ਰੈਲ 2022 ਸੀ, ਨੂੰ ਵਧਾ ਕੇ 5 ਮਈ 2022 ਕਰ ਦਿੱਤਾ ਗਿਆ ਹੈ। ਦਰਅਸਲ ਸਿੱਖਿਆ ਵਿਭਾਗ ਨੇ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂContinue Reading





























