ਪੰਜਾਬ ਚੋਣਾਂ 2022: ਚੰਡੀਗੜ੍ਹ ‘ਚ ਕਾਂਗਰਸ ਭਵਨ ਦੇ ਬਾਹਰ ਆਗੂਆਂ ਦੀਆਂ ਤਸਵੀਰਾਂ ਨੂੰ ਪਾਏ ਜੁੱਤੀਆਂ ਦੇ ਹਾਰ, ਹੋਇਆ ਹੰਗਾਮਾ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਕਾਂਗਰਸ ‘ਚ ਹੰਗਾਮਾ ਮਚ ਗਿਆ ਹੈ। ਕਾਂਗਰਸ ਭਵਨ ‘ਚ ਕਿਸੇ ਅਣਪਛਾਤੇ ਵਿਅਕਤੀ ਨੇ ਸੀਨੀਅਰ ਆਗੂਆਂ ਦੀਆਂ ਤਸਵੀਰਾਂ ‘ਤੇ ਜੁੱਤੀਆਂ ਦਾ ਹਾਰ ਪਾ ਦਿੱਤਾ। ਕਾਂਗਰਸੀ ਆਗੂ ਇਸ ਵਿਅਕਤੀ ਦੀ ਭਾਲ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਸੰਭਾਵਨਾ ਜਤਾਈ ਹੈ ਕਿ ਇਹ ਕਿਸੇContinue Reading






























