Punjab (Page 102)

ਅੰਮ੍ਰਿਤਸਰ, ਮੀਡੀਆ ਬਿਊਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljeet Singh Daduwal) ਨੇ ਮੀਡੀਆ ਨੂੰ ਇਕ ਪ੍ਰੈਸ ਨੋਟ ਜਾਰੀ ਕਰ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਨੇਕ ਸਲਾਹ ਦਿੰਦਿਆਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਕੇਜਰੀਵਾਲ ਸਰਕਾਰ ਰੁਕਾਵਟ ਨਾ ਬਣੇ।Continue Reading

ਜਲੰਧਰ, ਮੀਡੀਆ ਬਿਊਰੋ: ਪਿਛਲੇ ਹਫ਼ਤੇ ਦੀ ਤਰ੍ਹਾਂ ਇਸ ਐਤਵਾਰ ਵੀ ਦਿਨ ਭਰ ਆਸਮਾਨ ਵਿਚ ਬੱਦਲਵਾਈ ਰਹੇਗੀ। ਜਿਸ ਕਾਰਨ ਠੰਢ ਦਾ ਪ੍ਰਕੋਪ ਵੀ ਵਧੇਗਾ। ਪਿਛਲੇ ਹਫਤੇ ਠੰਡ ਦੇ ਕਹਿਰ ਦਾ ਸਾਹਮਣਾ ਕਰਨ ਤੋਂ ਬਾਅਦ ਹਫਤੇ ਦੇ ਅਖੀਰ ‘ਚ ਵੀ ਠੰਢ ਦਾ ਪ੍ਰਕੋਪ ਘੱਟ ਨਹੀਂ ਹੋਇਆ। ਦੋ ਐਤਵਾਰ ਨੂੰ ਵੀ ਇਹੀ ਸਥਿਤੀContinue Reading

ਚੰਡੀਗੜ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖਾਸ ਕਰਕੇ ਸੂਬੇ ਦੇ ਮਾਣਯੋਗ ਰਾਜਪਾਲ ਕੋਲੋਂ ਮੰਗ ਕੀਤੀ ਹੈ ਕਿ ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿਖਦੇ ਹੋਏ ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ’ਚContinue Reading

ਚੰਡੀਗੜ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ’ਤੇ 48 ਘੰਟਿਆਂ ਵਿੱਚ 11.5 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾContinue Reading

ਮੋਗਾ, ਮੀਡੀਆ ਬਿਊਰੋ: ਕਾਂਗਰਸ ਨੇ ਫਿਲਮ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸੱਚਰ ਨੂੰ ਮੋਗਾ ਤੋਂ ਪਾਰਟੀ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਇੱਥੋਂ ਵਰਤਮਾਨ ਵਿਧਾਇਕ ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੇ ਭਾਰੀ ਵਿਰੋਧ ਨੂੰ ਨਕਾਰਦੇ ਹੋਏ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ। ਮਾਲਵਿਕਾ ਸੂਦContinue Reading

ਕਪੂਰਥਲਾ, ਮੀਡੀਆ ਬਿਊਰੋ: ਈਡੀ ਦੀ ਗ੍ਰਿਫ਼ਤ ’ਚ ਫਸੇ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨ ਕੀਤਾ ਹੈ। ਖਹਿਰਾ ਭਾਵੇਂ ਜੇਲ੍ਹ ’ਚ ਬੈਠੇ ਹਨ, ਪਰ ਉਹ ਵਿਧਾਨ ਸਭਾ ਚੋਣਾਂ ਲੜਨਗੇ। ਸ਼੍ਰ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਸ਼ਾਇਦContinue Reading

ਚੰਡੀਗੜ, ਮੀਡੀਆ ਬਿਊਰੋ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚContinue Reading

ਲੁਧਿਆਣਾ,ਮੀਡੀਆ ਬਿਊਰੋ: ਜੇਕਰ ਤੁਸੀਂ ਕੋਵਿਡ ਵੈਕਸੀਨ ਦੀ ਖ਼ੁਰਾਕ ਨਹੀਂ ਲਈ ਹੈ ਤਾਂ ਰੇਲ ਰਾਹੀਂ ਯਾਤਰਾ ਕਰਨ ਦੇ ਯੋਗ ਨਹੀਂ ਹੋ। ਰੇਲਵੇ ਨੇ ਯਾਤਰੀਆਂਂ ਲਈ ਨਵੇਂਂ ਨਿਯਮ ਸਪੱਸ਼ਟ ਕੀਤੇ ਹਨ। ਇਸ ਸਬੰਧੀ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਸਾਰੇ ਰੇਲਵੇ ਸਟੇਸ਼ਨਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਉੱਤਰੀ ਰੇਲਵੇ ਵੱਲੋਂਂ ਪਹਿਲਾਂ ਹੀ ਨਿਯਮContinue Reading

ਚੰਡੀਗੜ, ਮੀਡੀਆ ਬਿਊਰੋ: ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਦੌਰਾਨ ਸ਼ਨਿਚਰਵਾਰ ਨੂੰ ਪਹਿਲੀ ਵਾਰ ਇਕ ਦਿਨ ‘ਚ 22 ਲੋਕਾਂ ਦੀ ਮੌਤ ਹੋ ਗਈ, ਜਦਕਿ 6883 ਨਵੇਂ ਮਾਮਲੇ ਸਾਹਮਣੇ ਆਏ ਹਨ। ਵਧਦੇ ਸੰਕਰਮਣ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਵੱਲੋਂ ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਲਗਾਈਆਂ ਗਈਆਂ ਪਾਬੰਦੀਆਂ ਨੂੰ 25 ਜਨਵਰੀ ਤਕContinue Reading

ਚੰਡੀਗੜ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਕਾਂਗਰਸ ਨੇ ਅੱਜ ਆਪਣੇ 86 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਵੱਡੇ ਬਦਲਾਅ ਦੇ ਮੂਡ ਵਿਚ ਨਹੀਂ ਹੈ। ਪਾਰਟੀ ਨੇ 86 ਵਿੱਚੋਂ ਸਿਰਫ਼ 10 ਨਵੇਂ ਚਿਹਰੇ ਹੀ ਮੈਦਾਨ ‘ਚ ਉਤਾਰੇ ਹਨ। ਜਿਸContinue Reading