ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖ਼ਾ ’ਚ DMC ਨਾਲ ਛੇੜਛਾੜ, ਇਕ ਸੀਨੀਅਰ ਸਹਾਇਕ ਮੁਅੱਤਲ ਤੇ ਇਕ ਚਾਰਜਸ਼ੀਟ
ਪਟਿਆਲਾ, ਮੀਡੀਆ ਬਿਊਰੋ: ਪੰਜਾਬੀ ਯੂਨੀਵਰਸਿਟੀ ਵਿਚ ਪੈਸੇ ਲੈ ਕੇ ਵਿਦਿਆਰਥੀਆਂ ਦੀ ਡਿਟੇਲ ਮਾਰਕ ਸ਼ੀਟ (ਡੀਐੱਮਸੀ) ਨਾਲ ਛੇਡ਼ਛਾਡ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਂਚ ਵਿਚ ਪ੍ਰੀਖਿਆ ਸ਼ਾਖ਼ਾ ਦੇ ਤਿੰਨ ਮੁਲਾਜ਼ਮਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈContinue Reading






























