ਫਗਵਾੜਾ ਪੁਲਿਸ ਨੇ ਸੁਲਝਾਇਆ ਬੈਂਕ ਦੀ ਲੁੱਟ ਦਾ ਮਾਮਲਾ, ਬੈਂਕ ਕਰਮਚਾਰੀ ਹੀ ਨਿਕਲਿਆ ਮਾਸਟਰ ਮਾਈਂਡ
ਫਗਵਾੜਾ, ਮੀਡੀਆ ਬਿਊਰੋ: ਫਗਵਾੜਾ ਦੀ ਧਿਆਨ ਸਿੰਘ ਕਾਲੋਨੀ ਚ ਕੁਝ ਦਿਨ ਪਹਿਲਾਂ ਮੋਟਰਸਾਈਕਲ ਸਵਾਰ 2 ਨਕਾਬਪੋਸ਼ ਲੁਟੇਰਿਆਂ ਵਲੋਂ ਸੈੱਟਨ ਕ੍ਰੈਡਿਟ ਕੇਅਰ ਪ੍ਰਾਈਵੇਟ ਲਿਮਿਟਿਡ ਬੈੰਕ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਐੱਸਐੱਸਪੀ ਕਪੂਰਥਲਾ ਦਯਾਮਾ ਹਰੀਸ਼ ਓਮ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ ‘ਤੇ ਐੱਸਪੀਡੀ ਜਗਜੀਤ ਸਿੰਘ ਸਰੋਆContinue Reading






























