ਕਮਿਸ਼ਨਰ ਦਫ਼ਤਰ ਦੇ ਬਾਹਰ ਪਟਰੌਲ ਛਿੜਕ ਕੇ ਅੱਗ ਲਾਉਣ ਦੀ ਕੋਸ਼ਿਸ਼
ਲੁਧਿਆਣਾ, ਮੀਡੀਆ ਬਿਊਰੋ: ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਬੂਥਗਡ਼੍ਹ ਦੇ ਰਹਿਣ ਵਾਲੇ ਜੋਡ਼ੇ ਨੇ ਆਪਣੇ ਉਪਰ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਮੌਕੇ ਤੇ ਮੌਜੂਦ ਪੁਲਿਸ ਮੁਲਾਜ਼ਮਾਂ ਅਤੇ ਕੁਝ ਲੋਕਾਂ ਨੇ ਉਨ੍ਹਾਂ ਕੋਲੋਂ ਪੈਟਰੋਲ ਦੀ ਬੋਤਲ ਖੋਹ ਲਈ। ਪੁਲਿਸ ਤੇ ਦੋਸ਼ ਲਗਾਉਂਦਿਆਂContinue Reading






























