Punjab (Page 110)

ਚੰਡੀਗਡ਼੍ਹ, ਮੀਡੀਆ ਬਿਊਰੋ: ਸੂਬੇ ਵਿਚ ਵਿਧਾਨ ਸਭਾ ਚੋਣਾਂ ’ਤੇ ਕੋਰੋਨਾ ਦਾ ਅਸਰ ਪਵੇਗਾ। ਚੋਣ ਕਮਿਸ਼ਨ ਨੇ ਕੋਵਿਡ ਦੇ ਤੈਅ ਨਿਰਦੇਸ਼ਾਂ ਮੁਤਾਬਕ ਪਾਰਟੀਆਂ ਲਈ ਪ੍ਰਚਾਰ ਪ੍ਰੋਗਰਾਮ ਤਿਆਰ ਕੀਤਾ ਹੈ, ਇਸ ਮੁਤਾਬਕ ਰੈਲੀਆਂ ਤੇ ਨੁੱਕਡ਼ ਮੀਟਿੰਗਾਂ ਆਦਿ ਨਾ ਕਰਨ ਲਈ ਕਿਹਾ ਗਿਆ ਹੈ। ਸਾਫ਼ ਜ਼ਾਹਰ ਹੈ ਕਿ ਇਸ ਵਾਰ ਆਪਣੀ ਗੱਲ ਲੋਕਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਲਈ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29Continue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ। ਸੁੰਦਰ ਜਲੌ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ। ਦੇਰContinue Reading

ਲੁਧਿਆਣਾ, ਮੀਡੀਆ ਬਿਊਰੋ: ਈਜ਼ ਆਫ ਡੂਇੰਗ ਬਿਜ਼ਨਸ ਦੇ ਸੰਕਲਪ ਨਾਲ ਸੱਤਾ ‘ਚ ਆਈ ਕਾਂਗਰਸ ਸਰਕਾਰ ਚੋਣਾਂ ਦੇ ਮੌਸਮ ‘ਚ ਵੀ ਉਦਯੋਗਾਂ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਗਈ ਹੈ। ਸਨਅਤੀ ਸ਼ਹਿਰ ਲੁਧਿਆਣਾ ‘ਚ ਪੀਐਸਪੀਸੀਐਲ ਵਿਭਾਗ ਵੱਲੋਂ ਭਾਰੀ ਜੁਰਮਾਨੇ ਲਗਾ ਕੇ ਸਨਅਤਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਦਯੋਗ ‘ਚ ਕਈContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲਣ ਵਾਲਾ ਨਗਰ ਕੀਰਤਨ ਮੌਸਮ ਦੀ ਖ਼ਰਾਬੀ ਕਾਰਨ ਪ੍ਰਬੰਧਕਾਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂContinue Reading

ਲੁਧਿਆਣਾ , ਮੀਡੀਆ ਬਿਊਰੋ: ਪਲਾਸਟਿਕ ਦੀ ਰੱਸੀ ਨਾਲ 25 ਕੁ ਸਾਲ ਦੇ ਨੌਜਵਾਨ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਸਾਹਮਣੇ ਆਈ ਹੈ । ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਨੌਜਵਾਨ ਦੀ ਲਾਸ਼ ਹੰਬੜਾਂ ਰੋਡ ਕਿੰਗਸਟਨ ਰਿਜ਼ੌਰਟ ਦੇ ਲਾਗੇ ਪੈਂਦੀਆਂ ਝਾੜੀਆਂ ਵਿਚ ਸੁੱਟContinue Reading

ਲੁਧਿਆਣਾ/ਮੈਗਾ, ਮੀਡੀਆ ਬਿਊਰੋ: ਇੱਕੋ ਸਮੇਂ ਦੋ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਸ਼ਨਿਚਰਵਾਰ ਨੂੰ ਵੀ ਜਾਰੀ ਰਿਹਾ। ਕਈ ਜ਼ਿਲ੍ਹਿਆਂ ਵਿਚ ਸਵੇਰੇ 3 ਵਜੇ ਤੋਂ ਹੀ ਬਾਰਿਸ਼ ਸ਼ੁਰੂ ਹੋ ਗਈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਰਹੀਆਂ ਸਨ। ਹਵਾ ਦੀ ਰਫ਼ਤਾਰ 15 ਤੋਂContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਏਅਰਪੋਰਟ ‘ਤੇ ਅੱਜ ਬਰਤਾਨੀਆ ਦੇ ਬਰਮਿੰਘਮ ਤੋਂ ਆਈ ਫਲਾਈਟ ‘ਚੋਂ ਉਤਰੇ ਮੁਸਾਫਰਾਂ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਕੋਰੋਨਾ ਸੰਬੰਧੀ ਆਰਟੀਪੀਸੀਆਰ ਟੈਸਟ ਹੋ ਰਹੇ ਹਨ। ਜਿਨ੍ਹਾਂ ‘ਚੋਂ 55 ਮੁਸਾਫਰਾਂ ਦੇ ਟੈਸਟ ਹੋਏ ਹਨ ਉਨ੍ਹਾਂ ‘ਚੋਂ 8 ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਦਕਿ ਬਾਕੀ ਮੁਸਾਫਰਾਂ ਦੀ ਜਾਂਚ ਚੱਲ ਰਹੀ ਹੈ।Continue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਚੋਣ ਕਮਿਸ਼ਨ ਸ਼ਨਿੱਚਰਵਾਰ ਦੁਪਹਿਰ ਨੂੰ ਪੰਜ ਸੂਬਿਆਂ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰੇਗਾ। ਇਸ ਨਾਲ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦਰਮਿਆਨ ਭੰਬਲਭੂਸੇ ਦੀ ਸਥਿਤੀ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਚੋਣ ਕਮਿਸ਼ਨ ਵੱਲੋਂ ਤਰੀਕਾਂ ਦੇ ਐਲਾਨ ਨਾਲ ਸਾਰੀਆਂ ਸਿਆਸੀ ਪਾਰਟੀਆਂ ਦੀContinue Reading

ਬਹਿਰਾਮਪੁਰ, ਮੀਡੀਆ ਬਿਊਰੋ: ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਮੋਹਲੇਧਾਰ ਵਰਖਾ ਕਰਕੇ ਮਕੌੜਾ ਪੱਤਣ ਵਿਖੇ ਬਰਸਾਤੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ ।ਜਿਸ ਨਾਲ ਰਾਵੀ ਦਰਿਆ ਤੇ ਬਣੇ ਪੈਨਟੂਨ ਪੁਲ ਦਾ ਅਗਲਾ ਹਿੱਸਾ ਰੁੜ ਗਿਆ ਹੈ ।ਜਿਸ ਨਾਲ ਰਾਵੀ ਦਰਿਆ ਦੇ ਪਾਰਲੇ ਪਿੰਡਾਂ ਦਾ ਸੰਪਰਕ ਭਾਰਤ ਨਾਲੋਂContinue Reading