Punjab (Page 111)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਉਹਨਾਂ ਦੀ ਪਤਨੀ, ਬੇਟਾ ਤੇ ਨੂੰਹ ਕੋਰੋਨਾ ਪਾਜ਼ੇਟਿਵ ਆਏ ਹਨ। ਜ਼ਿਲ੍ਹਾ ਐਪੀਡੈਮੀਆਲੋਜਿਸਟ ਡਾ ਹਰਮਨਦੀਪ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਪੁੱਤਰ ਤੇ ਨੂੰਹContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਫਿਰੋਜ਼ਪੁਰ ਵਿੱਚ ਰੈਲੀ ਲਈ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਢਿੱਲ-ਮੱਠ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਮੰਗੀ ਗਈ ਰਿਪੋਰਟ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ। ਸਰਕਾਰ ਨੇ ਇਸ ਰਿਪੋਰਟ ‘ਤੇ ਦੇਰ ਰਾਤ ਤੱਕ ਚਰਚਾ ਕੀਤੀ। ਹਾਲਾਂਕਿ ਸਰਕਾਰ ਵੱਲੋਂ ਅਜੇ ਇਸ ਬਾਰੇ ਅਧਿਕਾਰਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਰੋਮ ਤੋਂ ਆਈ ਫਲਾਈਟ ਵਿਚੋਂ ਕੋਰੋਨਾ ਪਾਜ਼ੇਟਿਵ ਆਏ 125 ਮਰੀਜ਼ਾਂ ਵਿਚੋਂ 13 ਮਰੀਜ਼ ਜਿਲ੍ਹੇ ਅੰਮਿ੍ਤਸਰ ਦੇ ਹਵਾਈ ਅੱਡੇ ਅਤੇ ਗੁਰੂ ਨਾਨਕ ਹਸਪਤਾਲ ਵਿਚੋਂ ਫਰਾਰ ਹੋ ਗਏ ਹਨ, ਵਿਰੁੱਧ ਡਿਪਟੀ ਕਮਿਸ਼ਨਰ ਨੇ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਜੋ ਕਿ ਖੁਦ ਕੋਰੋਨਾ ਪਾਜ਼ੇਟਿਵContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦੀ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ’ਚ ਪੀਐੱਮ ਮੋਦੀ ਅਤੇ ਭਾਜਪਾ ਨੂੰ ਕੋਈ ਪਸੰਦ ਨਹੀਂ ਕਰਦਾ। ਸਾਡੀ ਸਿਆਸੀ ਵਿਚਾਰਧਾਰਾ ਵੀ ਮੋਦੀ ਤੇ ਭਾਜਪਾ ਨਾਲੋਂ ਪੂਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਅੱਜ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਹਰਿਆਣਾ ਦੀ ਟੀਮ ਨੇ ਲਿੰਗ ਜਾਂਚ ਦੇ ਮਾਮਲੇ ਦਾ ਪਰਦਾਫਾਸ਼ ਕਰ ਕੇ ਅਲਟਰਸਾਉਂਡ ਮਸ਼ੀਨ ਅਤੇ ਇਸ ਕੰਮ ਦੇ ਲਈ ਵਰਤੋਂ `ਚ ਆਉਣ ਵਾਲੇ ਸਾਮਾਨ ਸਮੇਤ ਮੁਲਜ਼ਮਾਂ ਨੂੰ ਹਜ਼ਾਰਾਂ ਰੁਪਏ ਦੀ ਨਕਦੀ ਸਮੇਤ ਕਾਬੂ ਕਰ ਲਿਆ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੀਜੀਆਈ ਵਿਚ ਕੋਰੋਨਾ ਦਾ ਧਮਾਕਾ ਹੋਇਆ ਹੈ। 87 ਡਾਕਟਰ ਤੇ 109 ਨਰਸਿੰਗ ਸਟਾਫ ਕੋਰੋਨਾ ਪਾਜ਼ੀਟਿਵ ਆਏ ਹਨ। 70 ਦੇ ਕਰੀਬ ਸੈਂਪਲ ਜਾਂਚ ਲਈ ਘੱਲੇ ਗਏ ਹਨ। ਆਉਂਦੇ ਦਿਨੀਂ ਲਾਗਗ੍ਰਸਤ ਡਾਕਟਰਾਂ ਤੇ ਨਰਸਿੰਗ ਅਮਲੇ ਦਾ ਇਹ ਅੰਕੜਾ 250 ਤਕ ਜਾਣ ਦੇ ਆਸਾਰ ਹਨ। ਇੰਨੀ ਵੱਡੀ ਗਿਣਤੀ ਵਿਚ ਡਾਕਟਰਾਂ,Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ’ਚ ਅਸਫ਼ਲ ਰਹੀ ਪੰਜਾਬ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਗੱਲ-ਗੱਲ ‘ਤੇ ਘੇਰਿਆ ਅਤੇ ਪੁੱਛਿਆ ਕਿ ਆਪਣੇ 1997 ਤੋਂ 2002 ਅਤੇ 2007 ਤੋਂ 2017 ਦੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੰਯੁਕਤ ਸੰਘਰਸ਼ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਰੀਆਂ ਬਿਮਾਰੀਆਂ ਦੀ ਜੜ ਸੰਸਦ ਤੇ ਵਿਧਾਨ ਸਭਾ ਹਨ, ਜਿੱਥੇ ਕਾਨੂੰਨ ਪਾਸ ਹੁੰਦੇ ਹਨ। ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਕੋਟਸ਼ਮੀਰ ਦੇ ਗੁਰਦੁਆਰਾ ਸਾਹਿਬ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਰਵਾਇਤੀ ਪਾਰਟੀਆਂ ਦੇ ਆਗੂ ਕਾਲੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਬੇਅਦਬੀ ਮਾਮਲੇ ’ਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖ਼ਿਲਾਫ਼ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਆਦੇਸ਼ਾਂ ’ਤੇ ਲੱਗੀ ਰੋਕ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 21 ਅਪ੍ਰੈਲ ਤਕ ਵਧਾਉਂਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ। ਸਾਫ਼ ਹੈ ਕਿ ਹੁਣ ਇਸ ਮਾਮਲੇ ਦੀ ਸੁਣਵਾਈContinue Reading