Punjab (Page 112)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਬੁਰੀ ਤਰ੍ਹਾਂ ਫੈਲ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ’ਚ ਨਵੇਂ ਕੇਸ ਮਿਲ ਰਹੇ ਹਨ। ਲੁਧਿਆਣਾ ’ਚ ਸੱਤ ਮਹੀਨਿਆਂ ਬਾਅਦ ਇਕ ਦਿਨ ’ਚ ਕੋਰੋਨਾ ਦੇ 330 ਪਾਜ਼ੇਟਿਵ ਮਾਮਲੇ ਆਏ ਹਨ। ਇਸ ਤੋਂਪ ਹਿਲਾਂ 30 ਮਈ 2021 ਨੂੰ ਇਕ ਦਿਨ ’ਚ 335 ਸੈਂਪਲਾਂ ਦੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਦਾ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਤੋਂ ਤੋੜ ਵਿਛੋੜਾ ਕਰਨ ਤੋਂ ਬਾਅਦ ਪਾਰਟੀ ਦੀ ਮਜ਼ਬੂਤੀ ਲਗਾਤਾਰ ਕਮਜੋਰ ਹੁੰਦੀ ਨਜ਼ਰ ਆ ਰਹੀ ਹੈ। ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਲਾਲੀ ਨੇ ਆਪਣੀ ਹੀ ਪਾਰਟੀ ਦੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੋਸ਼ਲ ਮੀਡੀਆ ’ਤੇ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਿੱਖਾਂ ਨੂੰ ਬਦਨਾਮContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਹੋਈ। ਇਸ ਕਾਰਨ ਕਰ ਕੇ ਉਨ੍ਹਾਂ ਨੂੰ ਵਿਚ ਹੀ ਆਪਣਾ ਦੌਰਾ ਰੱਦ ਕਰ ਕੇ ਵਾਪਸ ਦਿੱਲੀ ਜਾਣਾ ਪਿਆ। ਫਿਰੋਜ਼ਪੁਰ ਜ਼ਿਲ੍ਹੇ ਦੇ ਪਿਯਾਰੇਨਾ ਪਿੰਡ ਵਿਚ ਬੁੱਧਵਾਰ ਨੂੰ ਪੀਐੱਮ ਮੋਦੀ ਦੇ ਕਾਫ਼ਲੇ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੁਨਾਮ- ਮਾਨਸਾ ਮੁੱਖ ਸੜਕ ‘ਤੇ ਪੈਂਦੇ ਪਿੰਡ ਕੋਟੜਾ ਅਮਰੂ ਕੋਲ ਬੁੱਧਵਾਰ ਨੂੰ ਬਾਅਦ ਦੁਪਹਿਰ ਵਾਪਰੇ ਹਾਦਸੇ ‘ਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ (31) ਪੁੱਤਰ ਪਾਲ ਸਿੰਘ ਵਾਸੀ ਰਾਜੀਆ ਨੇੜੇ ਧਨੌਲਾ ਵਜੋਂ ਹੋਈ ਹੈ। ਦੱਸਣਯੋਗ ਹੈ ਕਿContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣਾ ਦਿਮਾਗੀ ਤਵਾਜ਼ਨ ਖੋ ਚੁੱਕੇ ਹਨ ਜਿਸ ਕਰਕੇ ਉਬ ਬੋਲਣ ਲੱਗਿਆਂ ਵੀ ਨਹੀਂ ਸੋਚਦੇ। ਇਹ ਵਿਚਾਰ ਆਮ ਆਦਮੀ ਪਾਰਟੀ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਹੁਣ ਹੋਰ ਡਾਂਗਾਂ ਖਾਣ ਦੀ ਲੋੜ ਨਹੀਂ ਹੈ ਕਿਉਂਕਿ ਚੰਨੀ ਸਰਕਾਰ ਦਾ ਹੁਣ ਆਖ਼ਰੀ ਹਫਤਾ ਰਹਿ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ’ਤੇ ਸਰਕਾਰੀ ਮੁਲਾਜ਼ਮਾਂ ਦੀਆਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਵਿਧਾਨ ਸਭਾ ਚੋਣਾਂ-2022 ਲਈ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀਆਂ ਡੀਵੀਡੀਜ਼ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ 1 ਜਨਵਰੀ, 2022Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਫਿਰੋਜ਼ਪੁਰ ‘ਚ ਰੈਲੀ ਕਰਨ ਲਈ ਆ ਰਹੇ ਪੀਐੱਮ ਨਰਿੰਦਰ ਮੋਦੀ ਨੂੰ ਸੁਰੱਖਿਆ ‘ਚ ਚੂਕ ਦੇ ਕਾਰਨ ਵਾਪਸ ਪਰਤਣਾ ਪਿਆ। ਪੀਐੱਮ ਦੀ ਸੁਰੱਖਿਆ ‘ਚ ਚੂਕ ਤੋਂ ਬਾਅਦ ਦੇਸ਼ ਭਰ ‘ਚ ਰਾਜਨੀਤੀ ਭੱਖ ਗਈ ਹੈ। ਗ੍ਰਹਿ ਮੰਤਰਾਲੇ ਨੇ ਵੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਸਬੰਧੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ‘ਚ ਨਾ ਆਉਣਾ ਤੇ ਪੰਜਾਬ ਆ ਕੇ ਵਾਪਸ ਮੁੜਣਾ ਇਹ ਸਿੱਧ ਕਰਦਾ ਹੈ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਣਨਾ ਪਸੰਦ ਨਹੀਂ ਕਰਦੇ। ਉਹ ਦਿੜ੍ਹਬਾ ਵਿਖੇ ਆਪਣੇ ਦਫਤਰContinue Reading