ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, ਪੜ੍ਹੋ ਸੂਚੀ
ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਵਿਚ ਸ਼ਾਮਲ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨContinue Reading






























