ਕਾਲਜ ਵਿਦਿਆਰਥੀਆਂ ਲਈ CM ਚੰਨੀ ਦਾ ਵੱਡਾ ਫ਼ੈਸਲਾ, ਖਾਤਿਆਂ ’ਚ 2000-2000 ਰੁਪਏ ਪਾਉਣ ਦਾ ਕੀਤਾ ਐਲਾਨ
ਮੀਡੀਆ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ’ਚ ਨੌਜਵਾਨਾਂ ਨੂੰ ਕਾਂਗਰਸ ਦੇ ਹੱਕ ’ਚ ਲਿਆਉਣ ਲਈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੁਵਾ ਰੁਜ਼ਗਾਰ ਗਾਰੰਟੀ ਯੋਜਨਾ ਲਿਆਉਣ ਦਾ ਐਲਾਨ ਕੀਤਾ ਹੈ, ਉੱਥੇ ਕਾਲਜ ਜਾਣ ਵਾਲੇ 8.67 ਲੱਖ ਵਿਦਿਆਰਥੀਆਂ ਦੇ ਖਾਤੇ ’ਚ ਅਗਲੇ ਦੋ ਤੋਂ ਤਿੰਨ ਦਿਨਾਂ ਅੰਦਰ ਦੋ ਹਜ਼ਾਰContinue Reading






























