ਅੰਮ੍ਰਿਤਸਰ ਦੇ ਬਾਰਡਰ ਏਰੀਏ ਤੋਂ ਲੈ ਕੇ ਆਇਆ ਸੀ ਨਸ਼ਾ ਰੈਸਟੋਰੈਂਟ ਦਾ ਮਾਲਕ 5 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ,
ਲੁਧਿਆਣਾ (ਮੀਡੀਆ ਬਿਊਰੋ) ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਤਰਨਤਾਰਨ ਰੋਡ ਅਮ੍ਰਿਤਸਰ ਦੇ ਰਹਿਣ ਵਾਲੇ ਸੰਦੀਪ ਸਿੰਘ ਉਰਫ ਸੋਨੂੰ(35) ਨੂੰ ਗ੍ਰਿਫਤਾਰ ਕੀਤਾ ਹੈ l ਪੁਲਿਸ ਦੇ ਮੁਤਾਬਕ ਸੋਨੂੰ ਅਮ੍ਰਿਤਸਰ ਵਿੱਚ ਰੈਸਟੋਰੈਂਟ ਚਲਾਉਣ ਦੇ ਨਾਲ ਨਾਲ ਪਿਛਲੇ 6 ਸਾਲ ਤੋਂ ਹੈਰੋਇਨ ਦੀ ਤਸਕਰੀ ਵੀ ਕਰ ਰਿਹਾ ਸੀ।Continue Reading






























