Punjab (Page 116)

ਮੱਲ੍ਹੀਆਂ ਕਲਾਂ (ਮੀਡੀਆ ਬਿਊਰੋ) ਸ਼ਨਿੱਚਰਵਾਰ ਰਾਤ ਕਾਲਾ ਸੰਘਿਆਂ-ਤਲਵੰਡੀ ਮਾਧੋ ਰੋਡ ’ਤੇ ਪਿੰਡ ਆਧੀ ਜ਼ਿਲ੍ਹਾ ਜਲੰਧਰ ਵਿਖੇ ਸਾਈਕਲ ਸਵਾਰ ਨੂੰ ਬਚਾਉਂਦਿਆਂ ਆਲਟੋ ਕਾਰ ਤੇ ਮਹਿੰਦਰਾ ਕੈਪਰ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ’ਚ ਆਲਟੋ ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਰੂਪContinue Reading

ਚੰਡੀਗੜ੍ਹ (ਮੀਡੀਆ ਬਿਊਰੋ)  ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੰਤਰੀਆਂ ’ਚ ਰੋਸ ਵਧਦਾ ਜਾ ਰਿਹਾ ਹੈ। ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਧੂ ਨੂੰ ਲੰਮੇ ਹੱਥੀਂ ਲਿਆ। ਰੰਧਾਵਾ ਨੇ ਕਿਹਾ ਕਿ ਸਿੱਧੂ ਅਤੀ ਖ਼ਾਹਿਸ਼ੀ ਹਨ। ਉਨ੍ਹਾਂ ਨੂੰ ‘ਮੈਂ’ ਦੀContinue Reading

ਲਹਿਰਾਗਾਗਾ (ਮੀਡੀਆ ਬਿਊਰੋ): ਛੱਤੀਸਗੜ੍ਹ ਦੇ ਸੁਕਮਾ ਵਿਖੇ ਮਾਓਵਾਦੀਆਂ, ਨਕਸਲਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਵਰਿੰਦਰ ਸਿੰਘ ਦਾ ਅੰਤਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਰਾਮ ਬਾਗ ਵਿਖੇ ਕੀਤਾ ਗਿਆ। ਜਿਵੇਂ ਹੀ ਸ਼ਹੀਦ ਦੀ ਦੇਹ ਸਵੇਰੇ ਨੌਂ ਵਜੇ ਦੇ ਕਰੀਬ ਉਨ੍ਹਾਂ ਦੇ ਘਰ ਪੁੱਜੀ ਤਾਂ ਸ਼ਹੀਦ ਦੇ ਦਰਸ਼ਨ ਲਈ ਪੂਰਾ ਸ਼ਹਿਰ ਉਮੜ ਪਿਆ। ਸ਼ਹੀਦContinue Reading

ਧਰਮਕੋਟ (ਮੀਡੀਆ ਬਿਊਰੋ) ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਧਰਮਕੋਟ ਤੋਂ ਆਮ ਆਦਮੀ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਹੱਕ ਵਿਚ ਦਾਣਾ ਮੰਡੀ ਧਰਮਕੋਟ ਵਿਖੇ ਰੈਲੀ ਕੀਤੀ ਗਈ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂContinue Reading

ਜੇਐੱਨਐੱਨ, ਲੁਧਿਆਣਾ : ਜ਼ਿਲ੍ਹੇ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਦੇ ਜਾ ਰਹੇ ਹਨ। ਐਤਵਾਰ ਨੂੰ ਜ਼ਿਲ੍ਹੇ ’ਚ 44 ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ’ਚੋਂ 40 ਇਨਫੈਕਟਿਡ ਲੁਧਿਆਣਾ ਦੇ ਰਹਿਣ ਵਾਲੇ ਹਨ। ਇਨ੍ਹਾਂ ’ਚ ਦੋ ਆਸਟ੍ਰੇਲੀਆ ਅਤੇ ਯੂਐੱਸਏ ਤੋਂ ਪਰਤੇ ਯਾਤਰੀ ਅਤੇ 3 ਡਾਕਟਰ ਵੀ ਸ਼ਾਮਲ ਹਨ। ਜਦੋਂਕਿ ਪਾਜ਼ੇਟਿਵ ਮਰੀਜ਼ਾਂContinue Reading

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਪਿੰਡ ਗੁੜੱਦੀ ਤੋਂ ਦੋਦੜਾ ਨੂੰ ਜਾਣ ਵਾਲੀ ਸੜਕ ‘ਤੇ ਗੈਸ ਏਜੰਸੀ ਦੀ ਗੱਡੀ ਅਤੇ ਸਕੂਟੀ ਦਰਮਿਆਨ ਹੋਏ ਹਾਦਸੇ ਵਿਚ ਪਿੰਡ ਗੁੜੱਦੀ ਦੇ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਅਤੇ ਇਕ ਦੇ ਗੰਭੀਰ ਜ਼ਖ਼ਮੀ ਗੰਭੀਰ ਜ਼ਖ਼ਮੀ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਥਾਣਾContinue Reading

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸੋਮਵਾਰ ਦੀ ਮੀਟਿੰਗ ਮੁੜ ਮੁਲਤਵੀ ਕੀਤੇ ਜਾਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 3 ਜਨਵਰੀ ਨੂੰ ਹੋਣ ਵਾਲੀ ਮੀਟਿੰਗ 7 ਜਨਵਰੀ ਤਕ ਮੁਲਤਵੀContinue Reading

ਤੇਜਿੰਦਰਪਾਲ ਸਿੰਘ ਖ਼ਾਲਸਾ, ਫ਼ਾਜ਼ਿਲਕਾ : ਭਾਜਪਾ ਦੇ ਪੰਜਾਬ ਇੰਚਾਰਜ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਫਾਜ਼ਿਲਕਾ ਦੇ ਅਗਰਵਾਲ ਕਮਿਊਨਿਟੀ ਹਾਲ ’ਚ ਕੀਤੀ ਜਾਣ ਵਾਲੀ ਵਰਕਰ ਮੀਟਿੰਗ ਦੌਰਾਨ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਵਿਰੋਧ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨContinue Reading

ਚੰਡੀਗੜ੍ਹ (ਇੰਦਰਪ੍ਰੀਤ ਸਿੰਘ) : ਹਰ ਨਵਾਂ ਪਲ ਕੁਝ ਨਾ ਕੁਝ ਨਵਾਂ ਲੈ ਕੇ ਆਉਂਦਾ ਹੈ ਤੇ ਗੱਲ ਜਦੋਂ ਨਵੇਂ ਸਾਲ ਦੀ ਹੋਵੇ ਤਾਂ ਉਮੀਦਾਂ ਹੋਰ ਵੱਧ ਜਾਂਦੀਆਂ ਹਨ। ਸਾਲ 2022 ਵਿਚ ਪੰਜਾਬ ਨੂੰ ਨਵੀਆਂ ਉਮੀਦਾਂ ਤਾਂ ਹਨ ਹੀ, ਇਸਦੇ ਨਾਲ ਹੀ ਨਵੀਂ ਸਰਕਾਰ, ਉੱਚੇ ਅਹੁਦਿਆਂ ’ਤੇ ਨਵੇਂ ਚਿਹਰੇ ਸਭ ਕੁਝ ਇਸContinue Reading

ਜੇਐੱਨਐੱਨ, ਖੰਨਾ (ਲੁਧਿਆਣਾ) : ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਸਰਕਾਰ ਦੇ 11 ਵਿਭਾਗਾਂ ਦੇ ਠੇਕਾ ਮੁਲਾਜ਼ਮ ਖੰਨਾ ‘ਚ ਐਤਵਾਰ ਨੂੰ ਨੈਸ਼ਨਲ ਹਾਈਵੇ ‘ਤੇ ਬੈਠ ਗਏ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕਰContinue Reading