ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ ‘ਅਸ਼ੀਰਵਾਦ’ ਨਾਲ ਸ਼ਰੇਆਮ ਘੁੰਮ ਰਿਹੈ ਮਜੀਠੀਆ : ਰਾਘਵ ਚੱਢਾ
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸਅਿਾਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਵਿਧਾਨContinue Reading






























