Punjab (Page 12)

ਚੰਡੀਗੜ੍ਹ, ਮੀਡੀਆ ਬਿਊਰੋ: ਰਾਜ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਹਰਿਆਣਾ ਦੇ ਇੰਚਾਰਜ ਸੁਸ਼ੀਲ ਗੁਪਤਾ ਦੇ ਐੱਸਵਾਈਐੱਲ (ਸਤਲੁਜ-ਯਮਨਾ ਲਿੰਕ ਨਹਿਰ) ਦਾ ਪਾਣੀ ਹਰਿਆਣੇ ਦੇ ਹਰੇਕ ਪਿੰਡ ਤਕ ਪਹੁੰਚਾਉਣ ਦੇ ਬਿਆਨ ਨੇ ‘ਆਪ’ ਦੀ ਪੰਜਾਬ ਦੀ ਇਕਾਈ ਲਈ ਵੱਡੀ ਮੁਸੀਬਤ ਖਡ਼੍ਹੀ ਕਰ ਦਿੱਤੀ ਹੈ। ਚੰਡੀਗਡ਼੍ਹ ਅਤੇ ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬContinue Reading

ਚੰਡੀਗੜ੍ਹ, ਮੀਡੀਆ ਬਿਊਰੋ: 6 ਮਈ ਨੂੰ ਪੰਜਾਬ ਯੂਨੀਵਰਸਿਟੀ ਦੀ 69ਵੀਂ ਕਨਵੋਕੇਸ਼ਨ ਬਹੁਤ ਖ਼ਾਸ ਹੋਵੇਗੀ। ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਮੁੱਖ ਮਹਿਮਾਨ ਹੋਣਗੇ ਪਰ ਕਈ ਮਸ਼ਹੂਰ ਹਸਤੀਆਂ ਵੀ ਸਮਾਗਮ ਵਿਚ ਖਿੱਚ ਦਾ ਕੇਂਦਰ ਬਣ ਸਕਦੀਆਂ ਹਨ। ਕਨਵੋਕੇਸ਼ਨ ਸਬੰਧੀ ਗਠਿਤ ਕਮੇਟੀ ਨੇ ਰਿਪੋਰਟ ਸੌਂਪ ਦਿੱਤੀ ਹੈ ਜਿਸ ’ਤੇ ਉਪ ਕੁਲਪਤੀ ਅਤੇ ਸੈਨੇਟContinue Reading

ਲੁਧਿਆਣਾ, ਮੀਡੀਆ ਬਿਊਰੋ: ਜਿੱਥੇ ਸੂਬੇ ਭਰ ‘ਚ ਮੈਰੀਟੋਰੀਅਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲ ਰਹੀ ਹੈ, ਉੱਥੇ ਹੀ ਇਨ੍ਹਾਂ ਸਕੂਲਾਂ ‘ਚ ਰਜਿਸਟ੍ਰੇਸ਼ਨ ਪ੍ਰਕਿਰਿਆ ਤੋਂ ਬਾਅਦ ਅਗਲੀ ਪ੍ਰਕਿਰਿਆ ਪ੍ਰਵੇਸ਼ ਪ੍ਰੀਖਿਆ ਹੈ, ਜੋ ਪਹਿਲਾਂ ਹੀ ਜਾਰੀ ਕੀਤੇ ਅਨੁਸਾਰ 24 ਅਪ੍ਰੈਲ ਨੂੰ ਹੋਣੀ ਸੀ। ਪਰ ਹੁਣContinue Reading

ਜਲੰਧਰ, ਮੀਡੀਆ ਬਿਊਰੋ: ਸੂਬੇ ਭਰ ਦੇ 10 ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ 24 ਅਪ੍ਰੈਲ ਨੂੰ ਹੋਣ ਵਾਲੀ ਪ੍ਰੀਖਿਆ ਲਈ ਐਡਮਿਟ ਕਾਰਡ ਸੋਮਵਾਰ ਨੂੰ ਜਾਰੀ ਕਰ ਦਿੱਤੇ ਗਏ। 11ਵੀਂ ਜਮਾਤ ਲਈ 15 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਮੋਹਾਲੀ, ਸੰਗਰੂਰ, ਪਟਿਆਲਾ ‘ਚ 11ਵੀਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ 22 ਅਪ੍ਰੈਲ ਪੰਜਾਬ ਕਾਂਗਰਸ ਭਵਨ ਚੰਡੀਗਡ਼੍ਹ ਵਿਚ ਆਪਣਾ ਅਹੁਦਾ ਸੰਭਾਲਣਗੇ। ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਉਤਾਰContinue Reading

ਬਠਿੰਡਾ, ਮੀਡੀਆ ਬਿਊਰੋ: ਕਾਂਗਰਸ ‘ਚ ਸਭ ਕੁਝ ਠੀਕ ਨਹੀਂ ਹੈ। ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਬਾਗ਼ੀ ਤੇਵਰ ਦਿਖਾ ਰਹੇ ਹਨ। ਪਾਰਟੀ ਦੇ ਅਸੰਤੁਸ਼ਟ ਆਗੂਆਂ ਨਾਲ ਲਗਾਤਾਰ ਬੈਠਕਾਂ ਕਰਨ ਤੋਂ ਬਾਅਦ ਹੁਣ ਉਹ ਬਾਗੀ ਆਗੂਆਂ ਨਾਲ ਵੀ ਮੁਲਾਕਾਤ ਕਰ ਰਹੇ ਹਨ। ਮੰਗਲਵਾਰ ਨੂੰ ਬਠਿੰਡਾ ‘ਚ ਕਾਂਗਰਸ ਤੋਂContinue Reading

ਪਟਿਆਲਾ, ਮੀਡੀਆ ਬਿਊਰੋ: ਡਰੱਗਜ਼ ਕੇਸ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਹਾਜ਼ਰ ਹੋਏ। ਕੋਰਟ ਨੇ ਕੇਸ ਦੀ ਸੁਣਵਾਈ ਕਰਦਿਆਂ ਮਜੀਠੀਆ ਦੀ ਨਿਆਂਇਕ ਹਿਰਾਸਤ 4 ਮਈ ਤਕ ਵਧਾ ਦਿੱਤੀ ਹੈ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਹਰ ਘਰ ਨੂੰ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜੇਕਰ ਕਿਸੇ ਦੇ ਘਰ ਦਾ ਬਿੱਲ ਗਲਤ ਆਉਂਦਾ ਹੈ ਤਾਂ ਉਸ ਖੇਤਰContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਨਿੱਜੀ ਸਕੂਲਾਂ (Private Schools) ਖਿਲਾਫ ਮਿਲੀਆਂ ਸ਼ਿਕਾਇਤਾਂ ਦੇ ਬਾਅਦ ਸੂਬਾ ਸਰਕਾਰ (Punjab Govt) ਵਲੋਂ ਜਾਰੀ ਪੱਤਰ ਦੇ ਬਾਅਦ ਸੋਮਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਭਾਗ ਹਰਕਤ ਵਿਚ ਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ (Jugraj Singh Randhawa) ਅਤੇ ਡੀਈਓ ਐਲੀਮੈਂਟਰੀ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਜਿਲ੍ਹੇContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਸਥਾਨਕ ਅਦਾਲਤ ਵਿੱਚ ਪੇਸ਼ ਨਹੀਂ ਹੋਏ ਅਤੇ ਨਾ ਹੀ ਕੋਈ ਗਵਾਹੀ ਕਰਵਾਈ ਗਈ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਸਿੰਘ ਦੀ ਅਦਾਲਤ ਨੇ ਸੰਜੇ ਸਿੰਘ ਦੀ ਪੇਸ਼ੀContinue Reading