Punjab (Page 120)

ਚੰਡੀਗੜ੍ਹ (ਮੀਡੀਆ ਬਿਊਰੋ)- – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੂੰ ਹਵਾ ਵਿੱਚ ਮਹਿਲ ਬਣਾਉਣ ਦੀ ਜਗ੍ਹਾ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀ ਆਪਣੇ ਸੂਬੇ ਦੀ ਅਗਵਾਈ ਕਰਨ ਲਈ ਬਹੁਤ ਸਮਰੱਥ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਵਰਗੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ)- ਚੋਣਾਂ ਦੇ ਮੌਸਮ ਵਿਚ ਨੇਤਾਵਾਂ ਦੀ ਜ਼ੁਬਾਨ ਫਿਸਲਣੀ ਆਮ ਗੱਲ ਹੋ ਗਈ ਹੈ। ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵੀ ਜ਼ੁਬਾਨ ਫਿਸਲੀ ਹੈ। ਅੰਮ੍ਰਿਤਸਰ ਵਿਚ 88 ਫੁੱਟੀ ਰੋਡ ’ਤੇ ਅੰਮ੍ਰਿਤਸਰ ਨਾਰਥ ਦੇ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਪ੍ਰਚਾਰ ਵਿਚ ਹੋਈ ਰੈਲੀ ’ਚContinue Reading

ਅੰਮ੍ਰਿਤਸਰ (ਮੀਡੀਆ ਬਿਊਰੋ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਮਾਮਲੇ ’ਤੇ 10 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਿਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦੇ ਹੱਥ ਖਾਲੀ ਹਨ। ਦੋਸ਼ੀ ਕੌਣ ਸੀ, ਕਿਥੋਂ ਆਇਆ ਸੀ ਤੇ ਕਿਸ ਮਕਸਦ ਨਾਲ ਆਇਆ ਸੀ, ਉਸ ਨੂੰ ਬੇਅਦਬੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭੇਜਣContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੰਜਾਬ ਵਿੱਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ 10 ਸਾਲਾ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨਾਲ ਜੋ ਧ੍ਰੋਹ ਕਮਾਏ ਗਏ ਹਨ, ਉਨ੍ਹਾਂ ਤੋਂ ਹਰੇਕ ਦਾ ਹਿਸਾਬ ਲਿਆ ਜਾਵੇਗਾ। ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣਾ,Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਬਹੁਮਤ ਹਾਸਿਲ ਕਰਕੇ ਪੰਜਾਬ ‘ਚ ਅਗਲੀ ਸਰਕਾਰ ਬਣਾਉਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀContinue Reading

ਤਰਨਤਾਰਨ (ਮੀਡੀਆ ਬਿਊਰੋ) ਸਥਾਨਕ ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨ ਵੱਲੋਂ ਭੇਜੀ 22 ਕਿਲੋ ਹੈਰੋਇਨ ਨੂੰ ਬੀ.ਐੱਸ.ਐੱਫ ਨੇ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀ.ਐੱਸ.ਐੱਫ ਵੱਲੋਂ ਜ਼ਿਲ੍ਹਾ ਪੁਲਸ ਦੇ ਸਹਿਯੋਗ ਨਾਲ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਬੀਤੀ ਰਾਤ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਅਧੀਨ ਆਉਂਦੇ ਗੁਰੂ ਨਾਨਕ ਕਲੋਨੀ ਦੇ ਇੱਕ ਡੇਅਰੀ ਫਾਰਮ ਵਿੱਚ ਭਿਆਨਕ ਬੀਮਾਰੀ ਨਾਲ ਦੋ ਦੁਧਾਰੂ ਮੱਝਾਂ ਦੇ ਮਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਅਰੀ ਫਾਰਮ ਮਾਲਿਕ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਡੇਅਰੀ ਫਾਰਮ ਦਾ ਕੰਮContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੇ ਵਿਰੋਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਬਗਾਵਤ ਕਰਕੇ ਨਵੀਂ ਪਾਰਟੀ ਦਾ ਗਠਨ ਕਰ ਲਿਆ ਹੈ ਪਰ ਇਸ ਦੇ ਕਾਫੀ ਦੇਰ ਬਾਅਦ ਵੀ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੇ ਕਾਂਗਰਸ ਤੋਂ ਅਸਤੀਫ਼ਾ ਦੇਣ ਜਾਂ ਕੈਪਟਨ ਦੀ ਪਾਰਟੀ ਜੁਆਇਨ ਕਰਨ ਨੂੰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) – ਜੇਲ੍ਹਾਂ ‘ਚ ਬੰਦ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ ਭਿੰਡਰਾਂਵਾਲਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਸਿਰਲੱਥ ਖਾਲਸਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਹੱਥਾਂContinue Reading