Punjab (Page 121)

ਚੰਡੀਗੜ੍ਹ (ਮੀਡੀਆ ਬਿਊਰੋ) ਬਟਾਲਾ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅਸ਼ਵਨੀ ਸੇਖੜੀ ਦੇ ਹੱਕ ‘ਚ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖੇ ਤੰਜ ਕੱਸੇ। ਉਨ੍ਹਾਂ ਦਹਾੜਦਿਆਂ ਕਿਹਾ ਕਿ ਮੈਂ ਉਦੋਂ ਤੱਕ ਚੁੱਪ ਨਹੀਂ ਬੈਠਾਂਗਾ ਜਦੋਂ ਤੱਕ ਮਜੀਠੀਆ ਦੀ ਗਿ੍ਰਫ਼ਤਾਰੀ ਨਹੀਂContinue Reading

ਲੁਧਿਆਣਾ (ਮੀਡੀਆ ਬਿਊਰੋ): ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਬੰਬ ਬਲਾਸਟ ਹੋਣ ਤੋਂ ਬਾਅਦ ਦਹਿਸ਼ਤ ਫੈਲੀ ਹੋਈ ਹੈ। ਇਸ ਦੌਰਾਨ ਇਕ ਵਿਅਕਤੀ ਨੇ ਚੰਡੀਗੜ੍ਹ ਅਤੇ ਲੁਧਿਆਣਾ ਪੁਲਸ ਦੀ ਨੀਂਦ ਉਡਾ ਦਿੱਤੀ। ਦਰਅਸਲ ਇਕ ਵਿਅਕਤੀ ਨੇ ਚੰਡੀਗੜ੍ਹ ਕੰਟਰੋਲ ਰੂਮ (ਡਾਇਲ 112) ‘ਤੇ ਕਾਲ ਕਰਕੇ ਕਿਹਾ ਕਿ ਲੁਧਿਆਣਾ ਦੀ ਅਲਾਦਲ ਵਿਚ ਬੰਬ ਬਲਾਸਟContinue Reading

ਨਵੀਂ ਦਿੱਲੀ (ਮੀਡੀਆ ਬਿਊਰੋ): ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਨੂੰ ਮੁੜ ਲਿਆਉਣ ਬਾਰੇ ਸਾਫ ਕਰਦਿਆਂ ਕਿਹਾ, ”ਖੇਤੀ ਕਾਨੂੰਨ ਵਾਪਸ ਲੈ ਕੇ ਆਉਣ ਦਾ ਸਰਕਾਰ ਦਾ ਕੋਈ ਵਿਚਾਰ ਨਹੀਂ ਹੈ। ਕਿਸਾਨਾਂ ਦਾ ਮਾਣ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਲੈਣContinue Reading

ਬਲਾਚੌਰ (ਮੀਡੀਆ ਬਿਊਰੋ)- ਪਿੰਡ ਰੱਕੜਾਂ ਢਾਹਾ ਦੀ ਇਕ ਵਿਆਹੁਤਾ ਜਿਹੜੀ ਕਿ ਲਾਗਲੇ ਪਿੰਡ ਬਛੌੜੀ ਵਿਖੇ ਅਰਸਾ ਕਰੀਬ 6 ਸਾਲ ਪਹਿਲਾਂ ਵਿਆਹੀ ਹੋਈ ਸੀ, ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਮਾਮਲੇ ਵਿਚ ਕੁੜੀ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਸਦਰ ਬਲਾਚੌਰ ਵਿਚ ਉਸ ਦੇ ਪਤੀ ਅਤੇ ਪਰਿਵਾਰਕ ਮੈਂਬਰਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੰਡੀਗੜ੍ਹ ‘ਚ ਇਕ ਗੱਲਬਾਤ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪੰਜਾਬ ਦੇ ਹਿੰਦੂ-ਸਿੱਖਾਂ ‘ਚ ਫਰਕ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਫੁੱਟ ਪਾਉਣ ਵਾਲਿਆਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ‘ਤੇ ਵੱਧ ਤੋਂ ਵੱਧ 30.80 ਲੱਖ ਰੁਪਏ ਹੀ ਖ਼ਰਚ ਕਰ ਸਕੇਗਾ। ਇਸ ਬਾਰੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਹੁਣੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) : – ਬੀਤੇ ਕਈ ਮਹੀਨਿਆਂ ਤੋਂ ਕਿਸਾਨ ਭਰਾ ਆਪਣੇ ਖੇਤਾਂ ‘ਚ ਵਰਤੋਂ ਲਈ ਯੂਰੀਆ ਖਾਦ ਦੀ ਸਪਲਾਈ ਲਈ ਜੱਦੋ-ਜਹਿਦ ਕਰ ਹਨ ਪਰ ਯੂਰੀਆ ਖਾਦ ਦੀ ਬਲੈਕ ਧੜੱਲੇ ਨਾਲ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨਾਂContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) :- ਕੇਂਦਰ ਸਰਕਾਰ ਓਮੀਕ੍ਰੋਨ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਜ਼ਿਲ੍ਹੇ ਨਾਲ ਵਿਤਕਰਾ ਕਰ ਰਹੀ ਹੈ। ਓਮੀਕ੍ਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ 4 ਮੁਸਾਫਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਹੁਣ ਨੈਗੇਟਿਵ ਵੀ ਆ ਗਈ ਹੈ ਪਰ ਅਜੇ ਤੱਕ ਕੇਂਦਰ ਵਲੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) : : ਪੰਜਾਬ ਦੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਵੱਲੋਂ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਨੂੰ ਵੱਡੇ ਖ਼ੁਲਾਸੇ ਕੀਤੇ ਗਏ ਹਨ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਡੀ. ਜੀ. ਪੀ. ਚਟੋਪਾਧਿਆਏ ਨੇ ਕਿਹਾ ਕਿ ਸਾਡੀ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਵਿੰਗ ਨੇ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾContinue Reading

ਮੁੰਬਈ (ਬਿਊਰੋ) – ਚੰਡੀਗੜ੍ਹ ‘ਚ ਪੜ੍ਹੀ ਭਾਰਤ ਦੀ ਤੀਜੀ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਇਕ ਭਾਰਤੀ ਮਾਡਲ ਹੈ। ਉਹ ਮਿਸ ਵਰਲਡ, ਮਿਸ ਯੂਨੀਵਰਸ, ਮਿਸ ਅਰਥ ਤੇ ਮਿਸ ਇੰਟਰਨੈਸ਼ਨਲ ਵਰਗੇ ਹੋਰ ਸੁੰਦਰਤਾ ਮੁਕਾਬਲੇ ਵੀ ਜਿੱਤ ਚੁੱਕੀ ਹੈ। ਉਸ ਨੂੰ ਮਿਸ ਦੀਵਾ 2021 ਤੇ ਫੈਮਿਨਾ ਮਿਸ ਇੰਡੀਆ ਪੰਜਾਬ 2019 ਦਾ ਤਾਜ ਵੀ ਦਿੱਤਾContinue Reading