ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਿਵਲ ਹਸਪਤਾਲ, ਰੂਪਨਗਰ ਵਿਖੇ ਰੇਡਿਓ ਡਾਇਗਨੋਸਟਿਕ ਲੈਬਾਰੋਟਰੀ ਦਾ ਕੀਤਾ ਉਦਘਾਟਨ
ਚੰਡੀਗੜ੍ਹ (ਮੀਡੀਆ ਬਿਊਰੋ)ਉਪ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਣਾ ਕੇਪੀ ਸਿੰਘ ਦੀ ਹਾਜ਼ਰੀ ਵਿਚ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ, ਰੂਪਨਗਰ ਵਿਖੇ ਰੇਡਿਓ ਡਾਇਗਨੋਸਟਿਕ ਫੈਸਿਲਟੀ ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਕਿ੍ਰਸਨਾ ਡਾਇਗਨੋਸਟਿਕ ਨਾਲContinue Reading






























