ਮਜੀਠੀਆ ‘ਤੇ FIR ਪਿੱਛੋਂ ਰੰਧਾਵਾ ਨੇ ਕਿਹਾ-ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ, ਵਾਹਿਗੁਰੂ ਨੇ ਪੰਜਾਬ ਦੀ ਪੁਕਾਰ ਸੁਣੀ
ਚੰਡੀਗੜ੍ਹ (ਮੀਡੀਆ ਬਿਊਰੋ) ਨਸ਼ਿਆਂ ਦੇ ਮਾਮਲੇ ਉਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਹੋਣ ਪਿੱਛੋਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਟਵੀਟ ਕੀਤਾ ਹੈ। ਇਸ ਟਵੀਟ ਵਿਚ ਰੰਧਾਵਾ ਨੇ ਲਿਖਿਆ ਹੈ- ਰੱਬ ਦੇ ਘਰ ਦੇਰ ਹੈ ਅੰਧੇਰ ਨਹੀ, ਕਿੰਨੇ ਹੀ ਲੰਬੇ ਸਮੇਂ ਤੋਂ ਅਸੀਂContinue Reading






























