Punjab (Page 126)

ਫਿਰੋਜਪੁਰ (ਮੀਡੀਆ ਬਿਊਰੋ) ਅਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਸ੍ਰੀ ਓਮ ਪ੍ਰਕਾਸ਼, ਪੀ.ਸੀ.ਐਸ. ਰਿਟਰਨਿੰਗ ਅਫਸਰ 076, ਫਿਰੋਜਪੁਰ ਸ਼ਹਿਰੀ-ਕਮ- ਉਪ ਮੰਡਲ ਮੈਜਿਸਟਰੇਟ, ਫਿਰੋਜਪੁਰ ਵੱਲੋਂ ਸਿਵਲ, ਪੁਲਿਸ,ਸਿੱਖਿਆ ਵਿਭਾਗ,ਸਿਹਤ ਵਿਭਾਗ ਅਤੇ ਸਮੂਹ ਸੈਕਟਰ ਅਫਸਰ ਨਾਲ ਅਗਾਮੀ ਦਿਨਾਂ ਵਿੱਚ ਲੱਗਣ ਵਾਲੇ ਆਦਰਸ਼ ਚੋਣ ਜਾਬਤੇ ਸਬੰਧੀ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਸ਼੍ਰੀ ਸਚਿਨ ਸ਼ਰਮਾ ਜੀਆਂ ਵੱਲੋਂ ਏਕਤਾ ਉੱਪਲ ਸੀ. ਜੇ. ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਸਹਿਯੋਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਭਰ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨContinue Reading

ਆਪਣੇ ਨਾਨਕੇ ਪਿੰਡ ਬਾਰੇ ਕੂੜ ਪ੍ਰਚਾਰ ਲਈ `ਆਪ` ਲੀਡਰਸ਼ਿਪ ਦੀ ਕੀਤੀ ਨਿੰਦਾ ਸ੍ਰੀ ਚਮਕੌਰ ਸਾਹਿਬ (ਮੀਡੀਆ ਬਿਊਰੋ) `ਆਪ` ਲੀਡਰਸ਼ਿਪ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਪਰਦਾਫਾਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਨਾਨਕੇ ਪਿੰਡ ਮਕੜੌਨਾਂ ਕਲਾਂ ਦੇ ਸਕੂਲ ਦਾ ਦੌਰਾ ਕੀਤਾ ਅਤੇ  ਵਿਖਾਇਆ ਕਿ ਇਸContinue Reading

ਅੰਮ੍ਰਿਤਸਰ(ਮੀਡੀਆ ਬਿਊਰੋ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਂਗ ਸ਼੍ਰੋ੍ਮਣੀ ਕਮੇਟੀ ਵੀ ਇਕ ਸਿੱਟ ਬਣਾੲੇਗੀ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ (ਮਿਲਕਫੈਡ ਪੰਜਾਬ), ਵੇਰਕਾ ਜੋ ਕਿ ਪੰਜਾਬ ਦੇ ਡੇਅਰੀ ਕਿਸਾਨਾਂ ਦੀ ਖਰੀਦ ਅਤੇ ਮੰਡੀਕਰਨ ਦੀ ਸਿਖਰ ਸੰਸਥਾ ਦਾ ਅਹਿਮ ਬ੍ਰਾਂਡ ਹੈ, ਨੂੰ ਕ੍ਰਿਸ਼ੀ ਉੱਦਮੀ ਕ੍ਰਿਸ਼ਕ ਵਿਕਾਸ ਚੈਂਬਰ ਦੁਆਰਾ ਮਿਲਕ ਪੋ੍ਰਸੈਸਿਗ ਵਿੱਚ ਸ਼ਾਨਦਾਰ ਲੀਡਰਸਿ਼ਪ ਰੋਲ ਲਈ ਸਨਮਾਨਿਤ ਕੀਤਾ ਗਿਆ ਹੈ । ਵਾਈਐਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇ। ਕੇਂਦਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨContinue Reading

ਚੰਡੀਗੜ੍ਹ: Punjab Election 2022: ਆਮ ਆਦਮੀ ਪਾਰਟੀ (AA{) ਨੇ ਮੋਰਿੰਡਾ ਵਿਖੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਕੋਠੀ ਨੇੜੇ ਪਿਛਲੇ ਇੱਕ ਮਹੀਨੇ ਤੋਂ ਧਰਨੇ ‘ਤੇ ਬੈਠੇ ਕੱਚੇ ਅਧਿਆਪਕ ਗੁਰਪ੍ਰੀਤ ਸਿੰਘ (40) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਉਨ੍ਹਾਂ ਦੇ ਪਰਿਵਾਰ ਨਾਲContinue Reading