Punjab (Page 130)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਉਪਾਵਾਂ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਸਟੇਟ ਪਰਫਾਰਮੈਂਸ ਐਵਾਰਡ (ਗਰੁੱਪ 2) ਵਿੱਚ ਪਹਿਲਾ ਪਹਿਲਾ ਇਨਾਮ ਦਿੱਤਾ ਹੈ। ਇਹ ਐਵਾਰਡ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੇ ਅਮਰੀਕੀ ਗੌਤਮ ਰਾਘਵਨ ਨੂੰ ਵਾਇਟ ਹਾਊਸ ਪਰਸੋਨਲ ਦਫਤਰ ਦਾ ਮੁੱਖੀ ਨਿਯੁਕਤ ਕੀਤਾ ਹੈ। ਉਹ ਰਸਲ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਯੁਨੀਸੈਫ ਦਾ ਕਾਰਜਕਾਰੀ ਡਾਇਰੈਕਟਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਰਾਘਵਨ ਵਾਇਟ ਹਾਊਸ ਵਿਚ ਰਸਲ ਦੇ ਡਿਪਟੀ ਵਜੋਂ ਕੰਮContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁਢਲਾਡਾ ਜਿਲਾ ਮਾਨਸਾ ਵਿਖੇ ਐਸ.ਡੀ.ਐਮ ਦਫਤਰ ਵਿਖੇ ਤਾਇਨਾਤ ਰੀਡਰ ਰਣਜੀਤ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੀਡਰ ਨੂੰ ਸ਼ਿਕਾਇਤਕਰਤਾ ਗੁਰਜੀਤ ਸਿੰਘ ਵਾਸੀ ਪਿੰਡ ਟਾਹਲੀਆਂ,Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸ਼ੋਸ਼ਲ ਮੀਡੀਆ ਪਲੇਟਫਾਰਮਾਂ ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਏਕਤਾ ਉੱਪਲ ਵੱਲੋਂ ਦਸੰਬਰ 2021 ਵਿੱਚ ਕੁੱਲ 5 ਮਿਡੀਏਸ਼ਨ ਕੇਸ ਸੈਨਲ ਕਰਵਾਏ ਗਏ। ਇਨ੍ਹਾਂ ਕੇਸਾਂ ਵਿੱਚੋਂ ਇੱਕ ਕੇਸ ਪ੍ਰੀ ਲਿਟੀਗੇਟਿਵ ਸਟੇਜ਼ ਤੇ ਨਿਪਟਾਇਆ ਗਿਆ ਜੋ ਕਿ ਸਪਨਾ ਬਨਾਮ ਨਕਸ਼ਮਨ ਕੁਮਾਰ ਦਾ ਸੀ। ਇਹ ਪਰਿਵਾਰ ਪਿਛਲੇ 7 ਸਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਵੱਲੋਂ ਜ਼ੀਰਾ ਵਿਖੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਿਹਾਇਸ਼ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਿਸਾਨਾਂ ਦਾ 8 ਹਜ਼ਾਰ 556 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਸਭਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਦੀ ਵਚਨਬੱਧਤਾ ’ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ ਵਿਖੇ ਬਲਾਕ ਚਮਕੌਰ ਸਾਹਿਬ ਦੇ ਜਿਲਾ ਪ੍ਰੀਸਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਸਰਪੰਚਾਂ, ਪੰਚਾਂ ਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸੇ ਮੀਟਿੰਗ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਅਜੇ ਤਿਵਾੜੀ ਦੀ ਅਗਵਾਈ ਹੇਠ ਸੂਬੇ ਭਰ ਵਿੱਚContinue Reading