Punjab (Page 133)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸਾਂ ਦੇ ਇਮੀਗ੍ਰੇਸਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀਜ) ਦਾ ਖਰੜਾ ਤਿਆਰ ਕਰੇਗੀ। ਇਸ ਸਬੰਧ ਵਿੱਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਕਨੀਕੀ ਸਿੱਖਿਆ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਅੱਜ ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ ਗਈ। ਰਿਟਰਨਿੰਗ ਅਫਸਰ ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਉਨਾਂ ਸਮੂਹ ਅਧਿਕਾਰੀਆਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮਿ੍ਰਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ। ਅੱਜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਰਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰContinue Reading

ਗਲਾਸਗੋ/ਸਲੋਹ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਦੀ ਧਰਤੀ ਹਮੇਸ਼ਾ ਹੀ ਪੰਜਾਬੀ ਕਲਾਕਾਰਾਂ, ਫ਼ਨਕਾਰਾਂ ਦੀ ਕਦਰਦਾਨ ਵਜੋਂ ਬਾਖੂਬੀ ਨਿਭਦੀ ਆ ਰਹੀ ਹੈ। ਸਿਰਫ ਗਾਇਕਾਂ ਦੇ ਅਖਾੜਿਆਂ ‘ਚ ਹੀ ਰੌਣਕਾਂ ਨਹੀਂ ਜੁੜਦੀਆਂ ਸਗੋਂ ਹਰ ਵਿਧਾ ਨੂੰ ਪੰਜਾਬੀਆਂ ਵੱਲੋਂ ਹਿੱਕ ਨਾਲ ਲਗਾ ਕੇ ਸਤਿਕਾਰ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਦਾ ਮਾਣ ਸਤਿਕਾਰ ਹੀ ਉੱਘੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ‘ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ। ਅੱਜ ਇੱਥੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਮੌਜੂਦਾ ਸਮੇਂ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਦੇ ਨਾਲ-ਨਾਲ ਕੋਵਿਡ ਦੀ ਤੀਜੀ ਲਹਿਰ ਦੀ ਕਿਸੇ ਵੀ ਸੰਭਾਵਨਾ ਨੂੰ ਟਾਲਣ ਦੇ ਮੱਦੇਨਜਰ, ਉਪ ਮੁੱਖ ਮੰਤਰੀ ਓ.ਪੀ. ਸੋਨੀ, ਜੋ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵੀ ਹਨ, ਨੇ ਪੰਜਾਬ ਵਿੱਚ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਦਾ ‘ਪੰਜਾਬ ਮਾਡਲ‘ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨContinue Reading

ਅੰਮ੍ਰਿਤਸਰ (ਮੀਡੀਆ ਬਿਊਰੋ) ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ ਪਾਕਿਸਤਾਨ ਨਾਲ ਵਪਾਰ ਖੋਲਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਪਾਸੋਂ ਵੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ): ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ ਆਮContinue Reading