DC ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਲਗਾਇਆ ਗਿਆ ਕੈਂਪ
ਚੰਡੀਗੜ੍ਹ(ਮੀਡੀਆ ਬਿਊਰੋ)ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਦਿਵਿਯਾਗਜਨਾਂ ਨੂੰ ਰੋਜਗਾਰ ਚਲਾਉਣ ਲਈ ਘੱਟ ਦਰਾਂ ਤੇ ਕਰਜਾਂ ਮੁਹੱਈਆ ਕਰਵਾਉਣ ਲਈ ਨੈਸ਼ਨ ਹੈਂਡੀਕੈਪਡ ਅਤੇ ਵਿਕਾਸ ਕਾਰਪੋਰੇਸ਼ਨ ਦੀ ਸਹਾਇਤਾ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ ਮੈਨੇਜਰ ਪੰਜਾਬ ਅਨੁਸੂਚੀਤ ਜਾਤੀਆਂ ਭੋਂ ਵਿਕਾਸContinue Reading






























