ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ ਕਰਨ ਦੇ ਨਿਰਦੇਸ਼
ਚੰਡੀਗੜ੍ਹ (ਮੀਡੀਆ ਬਿਊਰੋ) ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮਿ੍ਰਤਕ ਮੁਲਾਜਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜContinue Reading




























