Punjab (Page 137)

ਚੰਡੀਗੜ੍ਹ (ਮੀਡੀਆ ਬਿਊਰੋ) ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਦੱਸਿਆ ਕਿ ਤਰਨਤਾਰਨ ਦੇ ਪਿੰਡ ਸੋਹਲ ਦੇ ਅਤਿ ਕੱਟੜਪੰਥੀ ਆਪਰੇਟਰ ਰਣਜੀਤ ਸਿੰਘ, ਜੋ ਵਿਦੇਸ ਅਧਾਰਤ ਅੱਤਵਾਦੀ ਸੰਸਥਾਵਾਂ ਨਾਲ ਜੁੜਿਆ ਹੋਇਆ ਸੀ, ਦੀ ਗਿ੍ਰਫਤਾਰੀ ਨਾਲ ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਲਈ ਸੂਬੇ ‘ਚ ‘ਪੰਜਾਬ ਸਿੱਖਿਆ ਮਾਡਲ‘ ਲਾਗੂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਆਪ ਆਗੂ ਵੱਲੋਂ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ ਉਹ ਇਸ ਜਮੀਨ ’ਤੇ ਕਿਹੜੀ ਸਿੱਖਿਆ ਕ੍ਰਾਂਤੀ ਲਿਆਉਣਗੇ ਜਿਸ ਨੂੰ ਸਦੀਆਂ ਤੋਂ ਸੱਭਿਅਤਾ ਦਾ ਧੁਰਾ ਆਖਿਆ ਜਾਂਦਾ ਹੈContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਸਟੇਟ ਟਰਾਂਸਪੋਰਟ ਅਪੀਲੈਟ ਟਿ੍ਰਬਿਊਨਲ (ਐਸ.ਟੀ.ਏ.ਟੀ.) ਦਾ ਅੱਜ ਆਇਆ ਫੈਸਲਾ ਗ਼ੈਰ-ਕਾਨੂੰਨੀ ਢੰਗ ਨਾਲ ਬੱਸ ਪਰਮਿਟਾਂ ਵਿੱਚ ਕਈ ਵਾਰ ਕੀਤੇ ਗਏ ਵਾਧੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਮੋਹਰ ਲਗਾਉਂਦਾ ਹੈ, ਜਿਸ ਨੇ ਪੰਜਾਬ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) “ਸਾਡਾ ਇਤਿਹਾਸ ਲਾਸਾਨੀ ਕੁਰਬਾਨੀਆਂ ਤੇ ਸ਼ਹਾਦਤਾਂ ਨਾਲ ਭਰਿਆ ਹਨ ਜਿਨਾਂ ਵਿੱਚੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਸਾਡੇ ਲਈ ਪ੍ਰੇਰਨਾ ਦਾ ਸ੍ਰੋਤ ਹੈ। ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈ ਕੇ ਉਨਾਂ ਵੱਲੋਂ ਦਰਸਾਏ ਹੋਏ ਮਾਰਗ ਉਤੇ ਚੱਲਣ ਦੀ ਲੋੜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਦਾ ਸਖਤ ਨੋਟਿਸ ਲੈਂਦਿਆਂ ਸਾਰੇ ਜੋਨਾਂ ਦੇ ਆਈ.ਜੀਜ/ਡੀ.ਆਈ.ਜੀਜ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ ਹੈ। ਇਸੇ ਤਰਾਂ ਗ੍ਰਹਿ ਮੰਤਰੀ ਸ. ਰੰਧਾਵਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੰਗਲਵਾਰ ਨੂੰ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਕੋਲ ਪੰਜਾਬ ਲਈ ਡੀਏਪੀ ਦੀ ਮੰਗ ਜ਼ੋਰ ਨਾਲ ਉਠਾਈ ਅਤੇ ਅਪੀਲ ਕੀਤੀ ਕਿ ਇਹੋ ਸਮੇਂ ਦੀ ਮੰਗ ਹੈ ਕਿਉਂਕਿContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੀ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਅਧਿਆਪਨ ਇਕ ਪਵਿੱਤਰ ਕਿੱਤਾ ਹੈ ਅਤੇ ਰਾਸ਼ਟਰ ਨਿਰਮਾਣ ਲਈ ਅਧਿਆਪਕਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਾਰਾ ਦੇਸ਼ ਉਨਾਂ ਦਾ ਕਰਜ਼ਦਾਰ ਹੈ। ਕੈਬਨਿਟ ਮੰਤਰੀ ਨੇ ਆਪਣੇ ਸਕੂਲ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਧਾਰਮਿਕ ਸਥਾਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਅਕਾਲੀਆਂ ਅਤੇ ਭਾਜਪਾ ਨਾਲ ਮਿਲੀਭੁਗਤ ਕਰਨ ਦੀ ਸਖ਼ਤ ਆਲੋਚਨਾ ਕੀਤੀ। ਇੱਥੇ ਅੱਜ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇContinue Reading