Punjab (Page 138)

ਚੰਡੀਗੜ੍ਹ (ਮੀਡੀਆ ਬਿਊਰੋ)- ਉਪ ਮੁੱਖ ਮੰਤਰੀ (ਡੀਸੀਐਮ) ਪੰਜਾਬ ਸ੍ਰੀ ਓ.ਪੀ. ਸੋਨੀ, ਜਿਨਾਂ ਕੋਲ ਸੂਬੇ ਦਾ ਸਿਹਤ ਵਿਭਾਗ ਵੀ ਹੈ, ਦੇ ਭਰੋਸੇ ਤੋਂ ਬਾਅਦ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਹੜਤਾਲਾਂ ਅਤੇ ਪ੍ਰਦਰਸਨਾਂ ਨੂੰ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ। ਉਪ ਮੁੱਖ ਮੰਤਰੀ ਨੇ ਐਸੋਸੀਏਸਨਾਂ ਦਾ ਧੰਨਵਾਦ ਕੀਤਾ ਜਿਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਮਹਿਮਾਨ ਪਹੁੰਚ ਗਿਆ। ਮੁੱਖ ਮੰਤਰੀ ਚੰਨੀ ਆਟੋ ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਨਾਜ ਮੰਡੀ ਨੂੰ ਜਾਂਦੇ ਸਮੇਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਦੇ ਕਿਰਤ ਮੰਤਰੀ, ਸਰਦਾਰ ਸੰਗਤ ਸਿੰਘ ਗਿਲਜੀਆ ਨੇ ਅੱਜ ਇੱਥੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ, ਸ਼੍ਰੀਮਤੀ ਰਵਨੀਤ ਕੌਰ ਅਤੇ ਕਿਰਤ ਕਮਿਸ਼ਨਰ, ਪੰਜਾਬ ਸ਼੍ਰੀ ਪਰਵੀਨ ਕੁਮਾਰ ਥਿੰਦ ਹਾਜਰ ਸਨ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੇਬਲ ਮਾਫੀਏ ਦੇ ਖਿਲਾਫ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ। ਆਤਮ ਨਗਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਦਾ ਐਲਾਨ ਕੀਤਾ ਹੈ। ਅੱਜ ਏਥੇ ਬਾਇਓ ਗੈਸ ਦੇ ਉਤਪਾਦਨ ਵਾਸਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਾਲ ਸੋਲਰ ਪਲਾਂਟ ਅਤੇ ਬਾਇਓ ਡੀਗ੍ਰੇਡਏਬਲ ਸੋਲਿਡ ਕਚਿਨContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਰਾਜ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜਮ ਯੂਨੀਅਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਜੋ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੰਚਾਰਜ ਮੰਤਰੀ ਵੀ ਹਨ, ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ ‘ਤੇ ਇਕ ਵਿਸੇਸ ਮੀਟਿੰਗ ਕੀਤੀ। ਮੀਟਿੰਗ ਸਬੰਧੀ ਹੋਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ/ਜਿਲੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜਟਿਡ ਅਫਸਰ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਆਯੁਸਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏਬੀ-ਐਮਐਮਐਸਬੀਵਾਈ) ਤਹਿਤ ਸੂਬੇ ਭਰ ਵਿੱਚ ਲੋੜਵੰਦ ਅਤੇ ਪਛੜੇ ਵਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ ਨਾਲ ਸੂਬੇ ਵਿੱਚ 9.63 ਲੱਖ ਯੋਗ ਲਾਭਪਾਤਰੀਆਂ ਨੂੰ 1112.41 ਕਰੋੜ ਰੁਪਏ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਉਪ ਮੁੱਖContinue Reading

ਸ੍ਰੀ ਚਮਕੌਰ ਸਾਹਿਬ (ਮੀਡੀਆ ਬਿਊਰੋ): ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸਹੀਦਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੰਤ ਸਮਾਜ ਅਤੇ ਹੋਰ ਉੱਘੀਆਂContinue Reading