Punjab (Page 139)

ਚੰਡੀਗੜ੍ਹ (ਮੀਡੀਆ ਬਿਊਰੋ)ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫੈਸਲੇ ’ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਇੱਥੇ ਕਿਹਾ ਕਿ ਇਹ ਦੇਸ਼ ਦੇ ਸਿਰੜੀ ਕਿਸਾਨਾਂ ਦੀ ਜਿੱਤ ਅਤੇ ਹਊਮੈ ਦੀ ਹਾਰ ਹੈ। ਸ੍ਰੀ ਨਾਭਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਬੀ.ਕੇ.ਯੂ. (ਉਗਰਾਹਾਂ) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ 13,200 ਤੋਂ ਵਧਾ ਕੇ 18,700 ਰੁਪਏ ਕਰ ਦਿੱਤੀ ਹੈ ਜਿਸ ਵਿੱਚੋਂ ਮੁਆਵਜ਼ੇ ਦੀ ਰਾਸ਼ੀ ਦਾ 10Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਬਿਜਲੀ ਬੋਰਡ ਨਾਲ ਸਬੰਧਤ ਟੈਕਨੀਕਲ ਸਰਵਿਸਜ਼ ਯੂਨੀਅਨ ਦੀਆਂ ਵੱਖ ਵੱਖ ਜੱਥੇਬੰਦੀਆਂ ਨੇ ਸਾਂਝੇ ਰੂਪ ਵਿਚ ਇੱਕਠ ਕਰਕੇ ਪਾਵਰਕਾਮ ਟ੍ਰਾਂਸਕੋ ਮੈਨੇਜਮੈਂਟ ਖਿਲਾਫ਼ ਰੋਸ ਰੈਲੀ ਕੱਢੀ। ਇਸ ਮੌਕੇ ਬਿਜਲੀ ਕਾਮਿਆਂ ਨੇ 26 ਨਵੰਬਰ ਤੱਕ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸੰਤ ਨਿਰਗੁਣ ਦਾਸ ਖੰਨਾ ਖੁਰਦ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਉਮੀਦਵਾਰ ਜਸਦੀਪ ਕੌਰ ਯਾਦੂ ਅਤੇ ਵਰਕਿੰਗ ਕਮੇਟੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਨੇੜਲੇ ਪਿੰਡ ਖੱਟੜਾ ਵਿਖੇ ਖੱਟੜਾ ਪਰਿਵਾਰ ਵੱਲੋਂ ਆਯੋਜਤ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਮਰਜੀਤ ਸਿੰਘ ਖੱਟੜਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਸਰਪ੍ਰਸਤ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸ੍ਰ. ਢੀਡਸਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ.) ਦੇ ਡਿਪਟੀ ਰਜਿਸਟਰਾਰ ਨੂੰ ਤਰੱਕੀ ਵਿੱਚ ਦੇਰੀ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਗਿਆ ਹੈ। ਯੂਨੀਵਰਸਿਟੀ ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਣੇ ਵਿੱਤੀ ਲਾਭ ਵੀ ਦੇਵੇਗੀ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਵਾਸੀਆਂ ਨੂੰ ਉਨਾਂ ਦੇ ਮਕਾਨਾਂ ਦੇ ਮਾਲਕਾਨਾ ਹੱਕ ਦੇ ਕੇ ਸਮਰੱਥ ਬਣਾਉਣ ਵਾਲੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਨੂੰ ਕ੍ਰਾਂਤੀਕਾਰੀ ਕਦਮ ਦੱਸਦਿਆਂ ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਅਰੰਭਿਕ ਪੜਾਅ ਵਿੱਚ ਇਹ ਸਕੀਮ ਜ਼ਿਲਾ ਗੁਰਦਾਸਪੁਰ, ਰੂਪਨਗਰ ਅਤੇ ਬਠਿੰਡਾContinue Reading

ਡੇਰਾ ਬਾਬਾ ਨਾਨਕ (ਗੁਰਦਾਸਪੁਰ) (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸਨਾਂ ਲਈ ਜਾਣ ਲਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ ਹੈ। ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤਣ ਉਪਰੰਤ ਪੱਤਰਕਾਰਾਂ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਵਿੱਚ ਖਾਲੀ ਪਈਆਂ ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਤਾਇਨਾਤ ਕੀਤਾ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇContinue Reading