ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਵਿਰੋਧੀ ਮਤਾ ਪੇਸ਼
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੰਦਿਆਂ ਅੱਜ ਇਨਾਂ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਮਤਾ ਪੇਸ਼ ਕਰਦਿਆਂ ਕਿਸਾਨੀ ਦੀ ਰਾਖੀ ਲਈ ਇਨਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਤੌਰContinue Reading






























