Punjab (Page 145)

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਸਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।16ਵੀਂ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਸਦਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਐਡਵੋਕੇਟ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ ਕੀਤੀ। ਇਹ ਕਿਤਾਬ ਪੰਜਾਬ ਦੇ ਮਨਮੋਹਕ ਕੁਦਰਤੀ ਸਥਾਨਾਂ ਜਿਵੇਂ ਪੰਜਾਬ ਦੀ ਕੁਦਰਤੀ ਸੁੰਦਰਤਾ, ਸੰਘਣੀ ਆਬਾਦੀ ਵਾਲੇ ਹਰੇ-ਭਰੇ ਜੰਗਲਾਂ ਦੇ ਸੁੰਦਰ ਨਜਾਰੇ, ਨੀਲੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਦੇ ਐਲਾਨ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ ਏ-689984 ਅਤੇ ਬੀ-997538Continue Reading

ਅਮਰੀਕਾ (ਮੀਡੀਆ ਬਿਊਰੋ) ਅਮਰੀਕਾ ਦੇ ਉੱਤਰ ‘ਚ ਵੱਸਿਆ ਸ਼ਹਿਰ ਸਿਆਟਲ ਹਰਿਆਲੀ, ਤਕਨੀਕ ਅਤੇ ਵਪਾਰਕ ਪੱਖ ਤੋਂ ਦੁਨੀਆ ਦਾ ਇਕ ਅਜੂਬਾ ਹੈ। ਲਗਭਗ 45 ਲੱਖ ਦੀ ਆਬਾਦੀ ਵਾਲਾ ਇਹ ਸ਼ਹਿਰ ਪਹਾੜਾਂ, ਦਰੱਖਤਾਂ ਅਤੇ ਸਮੁੰਦਰ ਨਾਲ ਘਿਰੇ ਅਮਰੀਕਾ ਦੇ 15 ਵੱਡੇ ਸ਼ਹਿਰਾਂ ‘ਚੋਂ ਇਕ ਹੈ। ਕੈਨੇਡਾ ਦੇ ਵੈਨਕੁਵਰ ਬਾਰਡਰ ਤੋਂ 100 ਕਿਲੋਮੀਟਰContinue Reading

ਵਾਸ਼ਿੰਗਟਨ(ਮੀਡੀਆ ਬਿਊਰੋ): ਅਮਰੀਕਾ ਸਰਕਾਰ ਦਾ ਕਹਿਣਾ ਹੈ ਕਿ ਮੈਕਸੀਕੋ ਵਿਚ ਸਰਗਰਮ ਤਸਕਰਾਂ ਵਲੋਂ ਤਸਕਰੀ ਕਰ ਕੇ ਅਮਰੀਕਾ ਭੇਜਿਆ ਗਿਆ ਬਨਾਉਟੀ ਨਸ਼ੀਲਾ ਪਦਾਰਥ ਫੈਂਟਨੀਅਲ ਮਾਰਚ 2020 ਅਤੇ 2021 ਦੇ ਦਰਮਿਆਨ ਓਵਰਡੋਜ਼ ਨਾਲ ਹੋਣ ਵਾਲੀਆਂ ਲਗਭਗ 61,000 ਮੌਤਾਂ ਲਈ ਜ਼ਿੰਮੇਵਾਰ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜਕੜੀ ਅਮਰੀਕੀ ਸਰਕਾਰ ਨੇ ਮੈਕਸੀਕੋ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੰਭੀਰ ਸਵਾਲ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਚੰਨੀ, ਪੰਜਾਬੀਆਂ ਨੂੰ ਇਹ ਦੱਸਣ ਕਿ ਡੀਜ਼ਲ ‘ਤੇ ਸੂਬਾ ਸਰਕਾਰ ਦੇ ਵੈਟ ਨੂੰ ਦਸ ਰੁਪਏ ਪ੍ਰਤੀ ਲੀਟਰ ਘੱਟ ਕਰਨ ਤੋਂ ਇਨਕਾਰ ਕਰ ਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੂਬਾ ਭਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਉਤੇ ਵਸੂਲ ਕੀਤੀ ਜਾਣ ਵਿਆਜ ਦੀ ਦਰ 15 ਫੀਸਦੀ ਪ੍ਰਤੀ ਸਾਲਾਨਾ (ਸਧਾਰਨ ਵਿਆਜ) ਤੋਂ ਘਟਾ ਕੇ 7.5 ਪ੍ਰਤੀ ਸਾਲਾਨਾ (ਸਧਾਰਨ ਵਿਆਜ) ਕਰਨ ਦੀ ਪ੍ਰਵਾਨਗੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਪ੍ਰਤੀ ਲਿਟਰ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰContinue Reading