Punjab (Page 149)

ਪਟਿਆਲਾ (ਮੀਡੀਆ ਬਿਊਰੋ): ਪੰਜਾਬ ਦੇ ਖੇਡਾਂ ਤੇ ਯੁਵਕ ਭਲਾਈ ਵਿਭਾਗਾਂ ਦੇ ਮੰਤਰੀ ਸ. ਪਰਗਟ ਸਿੰਘ ਅੱਜ ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ ਇੱਥੇ ਬਡੂੰਗਰ ਸਥਿਤ ਇੱਕ ਨਿਜੀ ਹਸਪਤਾਲ ‘ਚ ਪੁੱਜੇ। ਉਨਾਂ ਨੇ ਇਸ ਮੌਕੇ ਸ. ਕੌਰ ਸਿੰਘ, ਜੋਕਿ ਪਦਮਸ੍ਰੀ, ਅਰਜੁਨ ਅਵਾਰਡ ਅਤੇ ਵਿਸ਼ਿਸਟ ਸੈਨਾ ਮੈਡਲ ਨਾਲ ਸਨਮਾਨਤ, ਮੁੱਕੇਬਾਜੀ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ, ਡਾ. ਐਸ. ਕਰੁਣਾ ਰਾਜੂ, ਆਈ.ਏ.ਐਸ. ਨੇ ਅੱਜ ਵਿਸ਼ੇਸ਼ ਸੁਧਾਈ-2022 ਦੀ ਸੁਰੂਆਤ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡਰਾਫਟ ਵੋਟਰ ਸੂਚੀ ਦੀਆਂ ਪ੍ਰਕਾਸ਼ਿਤ ਕਾਪੀਆਂ ਸਿਆਸੀ ਪਾਰਟੀਆਂ ਨੂੰ ਵਿਸ਼ੇਸ਼ ਅਭਿਆਨ ਦੇ ਹਿੱਸੇ ਵਜੋਂ ਵੋਟਰ ਸੂਚੀ ਨੂੰ ਦਰੁਸਤ ਕਰਨ ਲਈ ਪੇਸ਼ ਕੀਤੀਆਂ ਗਈਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਮੁਲਾਜਮਾਂ ਅਤੇ ਪੈਨਸਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਦੇਰ ਸ਼ਾਮ ਫਿਰੋਜ਼ਪੁਰ ਅਤੇ ਕਪੂਰਥਲਾ ਜਿਲਿਆਂ ਦੀਆਂ 139 ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਨਾਂ ਮੰਡੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸਫਲਤਾਪੂਰਵਕ ਮੁਕੰਮਲ ਕਰ ਲਿਆ ਹੈ। ਜਾਰੀ ਹੁਕਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਦੌਰਾਨ ਫੈਸਲਾ ਲਿਆ ਕਿ ਗੰਨੇ ਦੇ ਸਟੇਟ ਐਗਰੀਡContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮੈਰੀਕਨ ਏਅਰਲਾਈਨਜ਼ ਨੇ ਖਰਾਬ ਮੌਸਮ ਤੇ ਸਟਾਫ ਦੀ ਘਾਟ ਕਾਰਨ ਸੈਂਕੜੇ  ਉਡਾਣਾਂ ਰੱਦ ਕਰ ਦਿੱਤੀਆਂ ਹਨ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਸਰਦ ਹਵਾਵਾਂ ਕਾਰਨ ਡਾਲਾਸ-ਫੋਰਟ ਵਰਥ ਵਿਚ ਉਡਾਣਾਂ ਦੇ ਪਹੁੰਚਣ ਦੀ ਗਿਣਤੀ ਬਹੁਤ ਘੱਟ ਗਈ ਹੈ। ਚਰਲੋਟ ਐਨ ਸੀ ਹੱਬ ਵਿਚ ਵੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸਾਰੇ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ, ਜਿਨਾਂ ਨੇ ਮਸੀਨਾਂ ਦੀ ਖਰੀਦ ਲਈ ਮਨਜੂਰੀ ਪ੍ਰਾਪਤ ਕੀਤੀ ਹੈ, ਨੂੰ ਅਪੀਲ ਕੀਤੀ ਹੈ ਕਿ ਉਹ 1.11.2021 ਨੂੰ ਸਾਰੀਆਂ ਮਸੀਨਾਂ ਦੀ ਭੌਤਿਕ ਤਸਦੀਕ ਕਰਨ ਲਈ ਸਾਰੇ ਬਲਾਕ ਖੇਤੀਬਾੜੀ ਅਫਸਰਾਂ ਦੇ ਦਫਤਰਾਂ ਜਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸਾਵਾਂ, ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਦੇਸ ਭਗਤ ਯਾਦਗਾਰ ਹਾਲ ਵਿਖੇ ਸੁਰੂ ਹੋਏ ਗਦਰੀ ਬਾਬਿਆਂ ਦੇ ਮੇਲੇ ਵਿੱਚ ਉਚੇਚੇ ਤੌਰ ਉਤੇ ਸਰਿਕਤ ਕੀਤੀ। ਸ. ਪਰਗਟ ਸਿੰਘ ਨੇ ਪੁਸਤਕ ਪ੍ਰਦਰਸਨੀ ਵਿੱਚ ਸਟਾਲਾਂ ਉਤੇ ਜਾ ਕੇ ਕੁੱਝ ਕਿਤਾਬਾਂ ਵੀ ਖਰੀਦੀਆਂ। ਇਨਾਂContinue Reading

ਜਲੰਧਰ (ਮੀਡੀਆ ਬਿਊਰੋ): ਇੱਥੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ। ਫਾਈਨਲ ਮੈਚ ਦੌਰਾਨ ਮੁੱਖ ਮੰਤਰੀ, ਜੋ ਖੁਦ ਯੂਨੀਵਰਸਿਟੀ ਪੱਧਰ `ਤੇ ਹੈਂਡਬਾਲ ਖੇਡ ਚੁੱਕੇ ਹਨ, ਨੂੰ ਮੰਚContinue Reading