Punjab (Page 15)

ਚੰਡੀਗੜ੍ਹ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ (Punjab Assembly Election 2022) ’ਚ ਬੇਸ਼ੱਕ ਭਾਰਤੀ ਜਨਤਾ ਪਾਰਟੀ (BJP) ਦੀ ਅਗਵਾਈ ਵਾਲੇ ਗਠਜੋਡ਼ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਦੀ ਉਪ ਚੋਣ ਤੇ ਨਗਰ ਨਿਗਮ ਦੀਆਂ ਦਸੰਬਰ ’ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਵਿਚ ਜਡ਼ੇ ਨਗਾਂ ਦਾ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਜਿਹਡ਼ਾ ਨਗ ਬੀਤੇ ਦਿਨੀਂ ਡਿੱਗਾ ਸੀ, ਉਹ ਭਾਵੇਂ ਆਮ ਨਗ (ਨੈਚੁਰਲ ਕੁਆਰਟਜ਼) ਹੀ ਹੈ ਪਰ ਫਿਰ ਵੀ ਉਸ ਦੀ ਆਪਣੀ ਇਕContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਾਡੀ ਰਾਸ਼ਟਰੀ ਭਾਸ਼ਾ/ਸਰਕਾਰੀ ਭਾਸ਼ਾ ਹਿੰਦੀ ਹੈ। ਭਾਰਤ ਇੱਕ ਅਜਿਹਾ ਦੇਸ਼ ਹੈ ਜੋ ਆਪਣੀ ਵਿਭਿੰਨਤਾ ਲਈ ਜਾਣਿਆ ਜਾਂਦਾ ਹੈ, ਇੱਥੇ ਹਰ ਰਾਜ ਦੀ ਆਪਣੀ ਰਾਜਨੀਤਿਕ, ਸੱਭਿਆਚਾਰਕ ਤੇ ਇਤਿਹਾਸਕ ਪਛਾਣ ਹੈ ਤੇ ਹਰ ਸੂਬੇ ਦੀ ਭਾਸ਼ਾ ਤੇ ਬੋਲੀ ਵੀ ਵੱਖਰੀ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਅੰਗਰੇਜ਼ੀ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਰੀਬ 80 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਮਲਟੀਪਰਪਜ਼ ਆਡੀਟੋਰੀਅਮ ਦੀ ਉਸਾਰੀ ਦਾ ਕੰਮ ਹਾਲੇ ਪੂਰਾ ਨਹੀਂ ਹੋਇਆ ਤੇ ਇਸ ਨੂੰ ਪ੍ਰਾਈਵੇਟ ਕੰਪਨੀ ਨੂੰ ਸੌਂਪਣ ਦੀ ਤਿਆਰੀ ਅਰੰਭ ਹੋ ਗਈ ਹੈ। ਮਲਟੀਪਰਪਜ਼ ਆਡੀਟੋਰੀਅਮ ਦਾ ਪ੍ਰਾਜੈਕਟ ਦਸ ਸਾਲਾਂ ਤੋਂ ਲਟਕਿਆ ਹੋਇਆ ਹੈ। 40 ਕਰੋੜ ਦੀ ਅਨੁਮਾਨਤ ਲਾਗਤ ਹੁਣContinue Reading

ਧੂਰੀ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹਲਕਾ ਧੂਰੀ ’ਚ ਵੱਖ-ਵੱਖ ਸਰਕਾਰੀ ਸਕੂਲਾਂ ’ਚ ਪਡ਼੍ਹਦੇ ਵਿਦਿਆਰਥੀਆਂ ਨੂੰ ਹੁਣ ਸਕੂਲ ਫੀਸ ਅਦਾ ਨਹੀਂ ਕਰਨੀ ਪਵੇਗੀ ਸਗੋਂ ਰਾਈਸੀਲਾ ਫਾਉਂਡੇਸ਼ਨ ਧੂਰੀ ਵੱਲੋਂ ਇਹ ਫੀਸ ਅਦਾ ਕੀਤੀ ਜਾਵੇਗੀ। ਹਲਕਾ ਧੂਰੀ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਫੀਸ ਅਦਾ ਕਰਨContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ‘ਚ ਤਿੰਨ ਦਿਨ ਪਹਿਲਾਂ ਬੱਦਲਾਂ ਦੀ ਆਵਾਜਾਈ ਨਾਲ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਸੀ। ਪਾਰਾ ਵੀ ਹੇਠਾਂ ਆ ਗਿਆ ਸੀ ਪਰ ਸ਼ਨਿੱਚਰਵਾਰ ਤੋਂ ਗਰਮੀ ਤੇ ਪਾਰਾ ਮੁੜ ਵੱਧ ਗਏ। ਐਤਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਨੇ ਸਵੇਰ ਤੋਂ ਹੀ ਅੱਗ ਉਗਲਣੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿੱਚ ਕਿਸਾਨਾਂ ਨੇ ਨਿੱਜੀ ਸੰਚਾਲਕਾਂ ਨੂੰ ਫਸਲ ਖਰੀਦਣ ਦੀ ਛੋਟ ਦੇਣ ਦਾ ਸਖਤ ਵਿਰੋਧ ਕੀਤਾ ਸੀ ਤੇ ਉਹ ਚਾਹੁੰਦੇ ਸਨ ਕਿ ਮੰਡੀਆਂ ਵਿੱਚ ਹੀ ਫਸਲ ਵੇਚਣ ਦੀ ਵਿਵਸਥਾ ਹੋਵੇ। ਕਿਸਾਨ ਅੰਦੋਲਨ ਵਿੱਚ ਇਹ ਇੱਕ ਵੱਡਾ ਮੁੱਦਾ ਸੀ, ਪਰ ਅੱਜ ਸਥਿਤੀ ਉਲਟ ਹੈ। ਇਸ ਵਾਰ ਪੰਜਾਬ ਦੀਆਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰਪਾਲ ਸਿੰਘ ਬੱਗਾ ਨੇ ਸ਼ਨਿੱਚਵਾਰ ਨੂੰ ਭਗਵੰਤ ਮਾਨ ਵੱਲੋਂ ਸ਼ਰਾਬ ਪੀ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਭਾਜਪਾ ਬੁਲਾਰੇ ਨੇ ਸ਼ਿਕਾਇਤ ਦੀ ਫੋਟੋ ਕਾਪੀ ਟਵੀਟ ਰਾਹੀਂ ਸ਼ੇਅਰ ਕੀਤੀ ਹੈ। ਬੱਗਾ ਨੇ ਸਾਹਿਬਾਜਾਦਾ ਅਜੀਤ ਸਿੰਘ ਨਗਰ ਪੁਲਿਸ ਕੋਲ ਸ਼ਿਕਾਇਤContinue Reading

ਡੇਰਾਬਸੀ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (AAP) ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ (Kuljit singh Randhawa) ਨੇ ਸ਼ੁਕਰਵਾਰ ਰਾਤੀਂ ਮੁਬਾਰਕਪੁਰ ਪੁਲਿਸ ਚੌਕੀ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਥੋਂ ਦੇ ਚੌਂਕੀ ਇੰਚਾਰਜ ਗੁਲਸ਼ਨ ਕੁਮਾਰ ਅਤੇ ਸਾਥੀਆਂ ਨੂੰ ਚੌਕੀ ‘ਚ ਸ਼ਰਾਬ ਪੀਂਦਿਆਂ ਫੜਿਆ। ਹਲਕਾ ਵਿਧਾਇਕ ਨੇ ਉਕਤ ਚੈਕਿੰਗ ਦੀ ਵੀਡੀਓਗ੍ਰਾਫੀ ਵੀContinue Reading

ਜਲੰਧਰ, ਮੀਡੀਆ ਬਿਊਰੋ: ‘ਆਪ’ ਸਰਕਾਰ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਰਹੀ ਹੈ। ਹਾਲ ਹੀ ਵਿੱਚ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਦੇ ਨਾਲ ਹੀ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਹੁਣ ਸਕੂਲਾਂ ਦੀ ਅਚਾਨਕ ਚੈਕਿੰਗ ਕੀਤੀ ਜਾਵੇਗੀ।Continue Reading