ਪੰਜਾਬ ਸਰਕਾਰ ਵਲੋਂ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਸਹਾਇਤਾ ਰਾਸ਼ੀ ਜਾਰੀ ਕਰਨ ਸਬੰਧੀ ਗਾਇਡਲਾਇਨ ਜਾਰੀ : ਸੋਨੀ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵਲੋਂ ਕੋਵਿਡ-19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਸਹਾਇਤਾ ਰਾਸ਼ੀ ਜਾਰੀ ਕਰਨ ਸਬੰਧੀ ਗਾਇਡ ਲਾਇਨ ਜਾਰੀ ਕਰ ਦਿੱਤੀਆਂ ਗਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਪ ਮੁਖ ਮੰਤਰੀ ਸ੍ਰੀ ਓਮ ਪ੍ਰਕਾਸ ਸੋਨੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਰਾਜ ਸਰਕਾਰContinue Reading





























