ਬਠਿੰਡਾ ’ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਬਾਦਲ
ਚੰਡੀਗੜ੍ਹ (ਮੀਡੀਆ ਬਿਊਰੋ)ਵਿੱਤ ਮੰਤਰੀ, ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼, ਖਾਸ ਤੌਰ ’ਤੇ ਉੱਤਰੀ ਭਾਰਤ- ਪੰਜਾਬ, ਹਰਿਆਣਾ,Continue Reading






























