Punjab (Page 16)

ਲੁਧਿਆਣਾ, ਮੀਡੀਆ ਬਿਊਰੋ: ਸ਼ਹਿਰ ਦੇ ਖੁੱਡ ਮੁਹੱਲੇ ਵਿੱਚ ਸਥਿਤ ਨੌਲੱਖਾ ਕਲੋਨੀ ਦਾ 71 ਸਾਲ ਪੁਰਾਣਾ ਸ੍ਰੀ ਸਨਾਤਨ ਧਰਮ ਹਨੂੰਮਾਨ ਮੰਦਿਰ ਸ਼ਰਧਾ ਦਾ ਕੇਂਦਰ ਬਣਿਆ ਹੋਇਆ ਹੈ। 15 ਜੂਨ 1951 ਨੂੰ ਇਲਾਕਾ ਨਿਵਾਸੀ ਮਨਸਾ ਰਾਮ ਖੰਨਾ, ਰਾਮ ਲਾਲ ਭਸੀਨ, ਨਾਨਕ ਚੰਦ ਅਤੇ ਸਤਪਾਲ ਹੋਡਾ ਨੇ ਮੰਦਰ ਦੀ ਸਥਾਪਨਾ ਵਿੱਚ ਅਹਿਮ ਭੂਮਿਕਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਰੋਨਾ ਦੌਰਾਨ ਦੋ ਸਾਲਾਂ ਤਕ ਪਾਬੰਦੀਆਂ ਝੱਲਣ ਤੋਂ ਬਾਅਦ ਹੁਣ ਚੰਡੀਗੜ੍ਹ ਮੁੜ ਪਹਿਲਾਂ ਵਾਂਗ ਪਟੜੀ ‘ਤੇ ਚੱਲ ਰਿਹਾ ਹੈ। ਲਾਕਡਾਊਨ ਅਤੇ ਤੀਜੀ ਲਹਿਰ ਦੌਰਾਨ ਲੰਬੇ ਸਮੇਂ ਤਕ ਬੰਦ ਰਹੇ ਸੈਰ-ਸਪਾਟਾ ਸਥਾਨ ਹੁਣ ਸੈਲਾਨੀਆਂ ਨਾਲ ਗੂੰਜ ਰਹੇ ਹਨ। ਹੁਣ ਚੰਡੀਗੜ੍ਹ ਵਿਚ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਦੀ ਲਾਜ਼ਮੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੱਜ ਟਵੀਟ ਕਰਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਆਪਣੀ ਤਨਖਾਹ ਕਿਸਾਨਾਂ ਦੀਆਂ ਲਡ਼ਕੀਆਂ ਦੀ ਪਡ਼੍ਹਾਈ ਅਤੇ ਭਲਾਈ ਕਾਰਜਾਂ ਲਈ ਖਰਚ ਕਰਨ ਦਾ ਐਲਾਨ ਕੀਤਾ ਹੈ। ਹਰਭਜਨ ਸਿੰਘ ਪਹਿਲੇ ਅਜਿਹੇ ਰਾਜ ਸਭਾ ਮੈਂਬਰ ਹਨ ਜਿਨ੍ਹਾਂ ਨੇ ਆਪਣੀ ਤਨਖਾਹ ਲੋਕContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਨੇ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। 20 ਤੇ 21 ਅਪ੍ਰੈਲ ਨੂੰ ਕੇਂਦਰ ਸਰਕਾਰ ਵੱਲੋਂ ਲਾਲ ਕਿਲ੍ਹੇ ਦੇ ਮੈਦਾਨ ’ਚ ਕਰਾਏ ਜਾਣ ਵਾਲੇ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਇੱਕ ਮਹੀਨੇ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਚੋਣਾਂ ਤੋਂ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ, ਸਹੂਲਤਾਂ ਦੇਣ ਸਮੇਤ ਕਈ ਵਾਅਦੇ ਕੀਤੇ ਸਨ। ਸੱਤਾ ‘ਚ ਆਉਣ ਤੋਂ ਬਾਅਦ ਇਸ ਦੇ ਲਈ ਕਈ ਕਦਮ ਚੁੱਕੇ ਗਏ। ਇਸ ਦਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਸਕੂਲਾਂ ਦਾ ਦੌਰਾ ਕਰਨ ਦੀ ਬਜਾਏ ਅਫਸਰਾਂ ਨਾਲ ਪਿਛਲੀ ਅਕਾਲੀ ਦਲ ਸਰਕਾਰ ਦੁਆਰਾ ਬਣਾਏ ਮੈਰੀਟੋਰੀਅਸ ਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਦਾ ਸੁਝਾਅ ਦਿੱਤਾ ਹੈ। ਸਾਬਕਾ ਅਕਾਲੀ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਲਾਲ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ । ਵੜਿੰਗ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ। ਵੜਿੰਗ ਨੇ ਟਵੀਟContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਸੂਬੇ ਦੀ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸਵੇਰੇ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ। 1 ਜੁਲਾਈ ਤੋਂ ਸੂਬੇ ਦੇ ਸਾਰੇ ਘਰਾਂ ਨੂੰContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਅਫ਼ਸਰਾਂ ਦੀ ਟੀਮ ਨਾਲ ਲੈ ਕੇ ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲ ਵੇਖਣਗੇ। ਇਹ ਪ੍ਰਗਟਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਹਨਾਂ ਦੱਸਿਆ ਕਿ ਅਸੀਂ ਦਿੱਲੀ ਵਿਚ ਸਰਕਾਰੀ ਸਕੂਲਾਂ ਦੀ ਕਿਵੇਂ ਕਾਇਆ ਕਲਪ ਕੀਤੀ, ਇਹContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਸਕਦੇ ਹਨ। ਉਹ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕਰ ਸਕਦੇ ਹਨ। ਇਸ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਮਾਨ ਨੇ ਵੀ ਵੀਰਵਾਰContinue Reading