ਪੰਜਾਬ ਸਰਕਾਰ ਵੱਲੋਂ ਅੱਠ ਜ਼ਿਲਿਆਂ ਦੀਆਂ 43 ਗਊਸ਼ਾਲਾਵਾਂ ‘ਚ ਸ਼ੈੱਡਾਂ ਦੇ ਨਿਰਮਾਣ ਲਈ 2.58 ਕਰੋੜ ਰੁਪਏ ਦੀ ਰਾਸ਼ੀ ਜਾਰੀ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਰਾਜ ਦੀਆਂ 43 ਗਊਸ਼ਾਲਾਵਾਂ ਵਿੱਚ ਸਥਾਈ ਸ਼ੈੱਡਾਂ ਦੇ ਨਿਰਮਾਣ ਲਈ 2.58 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਹਾਲ ਹੀ ਵਿੱਚContinue Reading






























