Punjab (Page 168)

ਖੰਨਾ (ਪਰਮਜੀਤ ਸਿੰਘ ਧੀਮਾਨ) – ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਹਲਕਾ ਖੰਨਾ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਣ ਲੱਗੀ ਹੈ, ਜਿੱਥੇ ਇਸ ਪਾਸੇ ਸਾਬਕਾ ਕੈਬਨਿਟ ਮੰਤਰੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਗਿੱਲ (ਰਾਜਾ) ਨੇ ਕਾਂਗਰਸ ਪਾਰਟੀ ਕੋਲ ਹਲਕਾ ਸਾਹਨੇਵਾਲ ਤੋਂ ਚੋਣ ਲੜਣ ਦੀ ਦਾਅਵੇਦਾਰੀ ਪੇਸ਼ ਕੀਤੀ ਜਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਨਿੱਤ ਦਿਨ ਅਸਮਾਨ ਛੂੰਹਦੀ ਮਹਿੰਗਾਈ ਦੇ ਮੁੱਦੇ ਉਤੇ ਐਨ.ਡੀ.ਏ. ਸਰਕਾਰ ਨੂੰ ਆੜੇ ਹੱਥੀਂ ਲਿਆ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਚContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜ਼ਿਲਿਆਂ ਵਿਚ ਤਾਇਨਾਤ ਫੂਡ ਅਤੇ ਡਰੱਗ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਆਪਣੀਆਂ ਡਿਊਟੀਆਂ ਦਾ ਨਿਰਵਾਹ ਕਰਨ। ਅੱਜ ਇੱਥੇ ਹੈਡਕੁਆਰਟਰ ਅਤੇ ਫੀਲਡ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕਰਦਿਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਹੋਰ ਕੈਬਨਿਟ ਸਾਥੀਆਂ ਨਾਲ ਲਖੀਮਪੁਰ ਖੀਰੀ ਵਿਖੇ ਸਹੀਦ ਕਿਸਾਨਾਂ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਭਰੋਸਾ ਦਿੱਤਾ ਕਿ ਪੂਰਾ ਦੇਸ ਉਨਾਂ ਦੇ ਨਾਲ ਖੜਾ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਭਰ ਦੇ ਖ਼ਪਤਕਾਰਾਂ ਨੂੰ ਮਿਆਰੀ ਬਿਜਲੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਪੀਐਸਪੀਸੀਐਲ ਨੂੰ ਕਿਫ਼ਾਇਤੀ ਦਰਾਂ ‘ਤੇ ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ। ਬਿਜਲੀ ਖੇਤਰ ਦੇ ਮੁੱਦਿਆਂ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦੇ ਮੱਦੇਨਜ਼ਰ ਅੱਜ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26,27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ ਵਿੱਚ ਪੂਰੇ ਭਾਰਤ ਦੇ ਉਦਯੋਗਪਤੀਆਂ ਵਲੋਂ ਵਰਚੁਅਲ ਢੰਗ ਨਾਲ ਭਾਗ ਲਿਆ ਜਾਵੇਗਾ ਅਤੇ 27 ਅਕਤੂਬਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸਨ ਆਸੂ ਨੇ ਦੱਸਿਆ ਕਿ ਖਰੀਦ ਦੇ ਛੇਵੇਂ ਦਿਨ ਸੂਬੇ ਦੀਆਂContinue Reading

ਕੈਨੇਡਾ/ ਯੂਕੇ (ਮੀਡੀਆ ਬਿਊਰੋ) ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਹੋਏ ਹਾਦਸੇ ਦੀ ਜਿੱਥੇ ਦੇਸ ਭਰ ਵਿੱਚ ਨਿੰਦਿਆ ਹੋ ਰਹੀ ਹੈ, ਉੱਥੇ ਹੀ ਇਸ ਘਟਨਾ ਦੀ ਚਰਚਾ ਵਿਦੇਸ਼ਾਂ ਵਿੱਚ ਵੀ ਹੋ ਰਹੀ ਹੈ। ਇਸ ਸਬੰਧੀ ਕੈਨੇਡਾ ਅਤੇ ਯੂਕੇ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਦੀContinue Reading

ਫਿਰੋਜ਼ਪੁਰ(ਬਲਜੀਤ ਸਿੰਘ) ਪਿੰਡ ਸਾਹਨ ਕੇ ਮਮਦੋਟ ਹਿਠਾੜ ਦੇ ਰਹਿਣ ਵਾਲੇ ਨੌਜਵਾਨ ਹਰਪ੍ਰੀਤ ਸਿੰਘ ਹੈਪੀ ਨੇ ਪਿਛਲੇ ਦਿਨੀਂ ਮਾਊਟ ਕੁਨ 7077 ਮੀਟਰ ਤੇ ਚੜ ਕੇ ਨੌਜਵਾਨਾ ਵਿੱਚ ਇੱਕ ਨਵੀਂ ਊਰਜਾ ਪੈਦਾ ਕੀਤੀ ਹੈ।ਇਸ ਨੌਜਵਾਨ ਦਾ ਜੱਦੀ ਪਿੰਡ ਸਾਹਨਕੇ ਹੋਣ ਕਰਕੇ ਇਲਾਕੇ ਦੀ ਸੰਸਥਾ ਲੋਕ ਚੇਤਨਾ ਮੰਚ ਵੱਲੋਂ ਪਿਛਲੇ ਦਿਨੀਂ ਫ਼ੈਸਲਾ ਲਿਆContinue Reading