ਦੇਰ ਰਾਤ ਪੰਜਾਬ ਦੇ ਟਰਾਂਸਪੋਰਟ ਮੰਤਰੀ ਭੁੱਲਰ ਨੇ ਅਚਨਚੇਤ ਚੈਕਿੰਗ ਕਰਕੇ ਪ੍ਰਾਈਵੇਟ ਬੱਸਾਂ ‘ਤੇ ਸ਼ਿਕੰਜਾ ਕੱਸਿਆ
ਜ਼ੀਰਕਪੁਰ, ਮੀਡੀਆ ਬਿਊਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਿੱਜੀ ਟਰਾਂਸਪੋਰਟ ਦੇ ਸਮੁੱਚੇ ਸਿਲਸਿਲੇ ਨੂੰ ਆਨਲਾਈਨ ਪ੍ਰਣਾਲੀ ਨਾਲ ਜੋੜੇ ਜਾਣ ਤੋਂ ਬਾਅਦ ਨਿੱਜੀ ਤੌਰ ‘ਤੇ ਵਿੱਢੀ ਗਈ ਮੁਹਿੰਮ ਤਹਿਤ ਵੀਰਵਾਰ ਦੇਰ ਰਾਤ ਜ਼ੀਰਕਪੁਰ ਦੇ ਮੈਕ-ਡੀ ਚੌਂਕ ਵਿਖੇ ਮਾਰੇ ਗਏ ਛਾਪੇ ਤੇ ਅਚਨਚੇਤ ਚੈਕਿੰਗ ਦੌਰਾਨ ਕਈ ਨਿੱਜੀ ਬੱਸਾਂ ਦੇContinue Reading






























