Punjab (Page 172)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਲਿਨਵੁੱਡ, ਵਾਸ਼ਿੰਗਟਨ ਵਿਚ ਇਕ ਅਣਪਛਾਤੇ ਵਿਅਕਤੀ ਨੇ ਗੈਸ ਸਟੇਸ਼ਨ ‘ਤੇ ਕੰਮ ਕਰਦੇ ਇਕ ਪੰਜਾਬੀ ਸਿੱਖ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ 60 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਘਟਨਾ ਲਿਨਵੁੱਡ ਵਿਚ 148 ਵੀਂ ਸਟਰੀਟ ਤੇ ਸਟੇਟ ਹਾਈਵੇਅ 99 ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਚੇਅਰਮੈਨ, ਰੇਲਵੇ ਬੋਰਡ, ਭਾਰਤ ਸਰਕਾਰ, ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵੱਲੋਂ ਦਰਜ ਕੀਤੇ ਗਏ ਮਾਮਲੇ ਵਾਪਸ ਲੈ ਲਏ ਜਾਣ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਈ ਸੁਪਰ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਭਰਨ ਲਈ ਛੇਤੀ ਹੀ ਤਨਖਾਹ ਸਕੇਲਾਂ ਵਿਚ ਸੋਧ ਕੀਤੀ ਜਾਵੇਗੀ। ਇਹ ਪ੍ਰਗਟਾਵਾ ਬਰਨਾਲਾ ਵਿਚ ਅੱਜ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਣ ਮੌਕੇ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਵੱਲੋਂ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਅੱਜ 5 ਮਰਲਾ ਪਲਾਟ ਸਕੀਮ ਅਧੀਨ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਗਰੀਬਾਂ ਪੱਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪਿੰਡਾਂ ਦੇ ਇਨਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਪਲਾਟ ਅਲਾਟ ਕੀਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਦੂਜੇ ਰਾਜਾਂ ਤੋਂ ਝੋਨਾ/ਬਾਸਮਤੀ ਦੀ ਆੜ ਵਿੱਚ ਪਰਮਲ ਝੋਨਾ ਪੰਜਾਬ ਵਿੱਚ ਲਿਆਉਣ ਦੇ ਮਾਮਲੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਐਫ.ਆਈ.ਆਰ. ਦਰਜ ਕਰਵਾਉਣ ਦੀ ਕਾਰਵਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਝੋਨੇ ਦੇ ਚਾਲੂ ਸੀਜ਼ਨ ਦੌਰਾਨ ਪੰਜਾਬ ਰਾਜ ਵਿਚ ਦੂਜੇ ਰਾਜਾਂ ਤੋਂ ਝੋਨਾ 1509/ਬਾਸਮਤੀ ਦੀ ਆੜContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਐਲਾਨ ਕੀਤਾ ਹੈ। ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਨੂੰ ਸੰਬੋਧਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਪੀਲ ਨੂੰ ਮੰਨਦਿਆਂ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ। ਉਪ ਮੁੱਖ ਮੰਤਰੀ ਨੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨਾਲ ਬੁੱਧਵਾਰ ਨੂੰ ਕਿਸਾਨਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਸੀ। ਗੱਲਬਾਤ ਦੌਰਾਨ ਉਨਾਂ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉਪ ਮੁੱਖ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਓ.ਪੀ. ਸੋਨੀ ਨੇ ਅੱਜ ਸੂਬੇ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਕੀਤੀ ਕਿ ਸੂਬੇ ਦੇ ਬਾਸ਼ਿੰਦਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ। ਉਹ ਅੱਜ ਇੱਥੇ ਸਿਹਤ ਵਿਭਾਗ ਦੀ ਜਿੰਮੇਵਾਰੀ ਸੰਭਾਲਣ ਤੋਂ ਬਾਅਦ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਅਤੇContinue Reading