Punjab (Page 173)

ਚੰਡੀਗੜ੍ਹ (ਮੀਡੀਆ ਬਿਊਰੋ) ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਅੱਜ ਕਪੂਰਥਲਾ ਦੇ ਗੋਪਾਲ ਰਾਈਸ ਮਿੱਲ ਵਿੱਚ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਗੈਰਕਾਨੂੰਨੀ ਤੌਰ ‘ਤੇ ਜਮਾਂ ਕੀਤੀਆਂ 12000 ਬੋਰੀਆਂ ਚਾਵਲ ਦੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਮੌਜੂਦਾ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਸਰਹੱਦੀ ਜ਼ਿਲਿਆਂ ਦੇ ਐਸਐਸਪੀਜ਼ ਨੂੰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਹੱਦੀ ਜ਼ਿਲਿਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਪੁਲਿਸ ਦੇ ਅਧਿਕਾਰਤ ਬੁਲਾਰੇ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਸਬੰਧੀ ਸਾਰੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਹ ਬਿਆਨ ਉਸ ਵੇਲੇ ਜਾਰੀ ਕੀਤਾ ਗਿਆ ਹੈ ਜਦੋਂ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਭਾਰਤਮਾਲਾ ਪ੍ਰੀਯੋਜਨਾ ਤਹਿਤ ਐਕੁਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਇਆ ਜਾਵੇਗਾ ਅਤੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਜਾਣਗੇ। ਇਹ ਗੱਲ ਉਪ ਮੁੱਖ ਮੰਤਰੀ, ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐਸ.Continue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ। ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਜਾਰੀ ਹੋ ਗਿਆ ਹੈ। ਪੰਜਾਬ ਦੀ ਸਿਆਸਤ ‘ਚ ਉਸ ਸਮੇਂ ਵੱਡਾ ਭੂਚਾਲ ਆ ਗਿਆ, ਜਦੋਂ ਪੰਜਾਬ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਸਲਾਹ ਅਤੇ ਸਿਫਾਰਸ਼ ਉਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਕੋਲ ਪ੍ਰਸੋਨਲ, ਵਿਜੀਲੈਂਸ, ਆਮ ਪ੍ਰਸ਼ਾਸਨ, ਨਿਆਂ,Continue Reading

ਚੰਡੀਗੜ੍ਹ (ਮੀਡੀਆ ਬਿਊਰੋ)ਮਾਲ ਵਿਭਾਗ ਵੱਲੋਂ ਪੰਜਾਬ ਵਿੱਚ ਈ-ਗਿਰਦਾਵਰੀ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ। ਇਹ ਪ੍ਰੋਗਰਾਮ, ਜਿਸ ਨੂੰ ਗਿਰਦਾਵਰੀ ਕਿਹਾ ਜਾਂਦਾ ਹੈ ਜੋ ਕਿ ਸਾਲ ਵਿੱਚ ਦੋ ਵਾਰ ਕਰਵਾਈ ਜਾਂਦੀ ਹੈ, ਜਿਸ ਤਹਿਤ ਫਸਲ ਨਿਰੀਖਣ ਦੇ ਰਿਕਾਰਡ ਕਰਨ ਵਿੱਚ ਕਾਰਜਕੁਸ਼ਲਤਾ, ਸਟੀਕਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਂਦੀ ਹੈ। ਇਸ ਮਹੱਤਵਪੂਰਨContinue Reading