CM ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਸੂਬੇ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ 100 ਦਿਨ ਦਾ ਖਾਕਾ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਪੋ-ਆਪਣੇ ਵਿਭਾਗਾਂ ਦਾ ਵਿਸਥਾਰਿਤ 100 ਦਿਨ ਦਾ ਖਾਕਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਸੂਬੇ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਿਤਾ ਅਤੇ ਕਾਰਜਕੁਸ਼ਲਤਾ ਲਿਆਂਦੀ ਜਾ ਸਕੇ। ਉਨਾਂ ਇਹ ਤਜਵੀਜ਼ਾਂ ਇੱਕContinue Reading






























