Punjab (Page 176)

ਚੰਡੀਗੜ੍ਹ (ਮੀਡੀਆ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ‘ਭਾਰਤ ਵਿਚ ਮਨੁੱਖੀ ਅਧਿਕਾਰ: ਸੰਭਾਵਨਾਵਾਂ ਅਤੇ ਚਣੋਤੀਆਂ’ ਵਿਸ਼ੇ ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਸਕੱਤਰ ਕਾਲਜ ਗਵਰਨਿੰਗ ਬਾਡੀ ਨੇ ਬਤੌਰ ਮੁੱਖ ਮਹਿਮਾਨ ਅਤੇ ਸਤਵਿੰਦਰ ਸਿੰਘ ਟੋਹੜਾ ਅੰਤਿ੍ਰੰਗ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇContinue Reading

ਗੁਰਦਾਸਪੁਰ (ਮੀਡੀਆ ਬਿਊਰੋ) – ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ‘ਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਦੇ ਨਜ਼ਦੀਕ ਸਥਿਤ ਬੈਂਕ ਦੇ ਇਕ ਏ.ਟੀ.ਐੱਮ. ਨੂੰ ਨਿਸ਼ਾਨਾ ਬਣਾ ਕੇ ਲੁੱਟ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ‘ਚ ਬੈਂਕ ਅਧਿਕਾਰੀਆ ਦਾContinue Reading

ਲੁਧਿਆਣਾ (ਮੀਡੀਆ ਬਿਊਰੋ) : ਲੁਧਿਆਣਾ ਪੁਲਸ ਨੇ ਬੀਤੇ ਦਿਨੀਂ ਹੋਈ 35 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਘੰਟਿਆਂ ਵਿਚ ਹੀ ਸੁਲਝਾਅ ਲਿਆ ਹੈ। ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਨੇ ਨਹੀਂ ਸਗੋਂ ਕੰਪਨੀ ਦੇ ਮੁਲਾਜ਼ਮ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਦਿੱਤਾ ਸੀ। ਪੁਲਸ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ’ਚ ਸੁਧਾਰ ਲਿਆਉਣ ਲਈ 29 ਅਤੇ 30 ਸਤੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਲਈ ਨਕਦ ਕਰਜ਼ਾ ਹੱਦ (ਕੈਸ਼ ਕ੍ਰੈਡਿਟ ਲਿਮਿਟ) ਸਬੰਧੀ ਸੂਬੇ ਨੂੰ ਭਾਰਤੀ ਰਿਜ਼ਰਵ ਬੈਂਕ ਤੋਂ ਤੇਜ਼ੀ ਨਾਲ ਇਜਾਜ਼ਤ ਦਿਵਾਉਣ ਵਿੱਚ ਮਦਦ ਕੀਤੀ ਜਾਵੇ। ਸਾਉਣੀ ਦੇ ਆਉਂਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਬੂਥ ਲੈਵਲ ਅਫਸਰਾਂ (ਬੀਐਲਓਜ਼) ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨਾਲ ਵਰਚੁਅਲ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਹੈ। ਇਹ ਮੀਟਿੰਗਾਂ ਸਾਰੇ 23 ਜ਼ਿਲ੍ਹਿਆਂ ਦੇ ਬੀਐਲਓਜ਼ ਨਾਲ ਪੜਾਅਵਾਰ ਢੰਗ ਨਾਲ ਕੀਤੀਆਂ ਜਾਣਗੀਆਂ ਜਿਸ ਤਹਿਤ ਫਿਰੋਜ਼ਪੁਰ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਕੱਤਰ, ਸ੍ਰੀ ਸੁਧਾਂਸ਼ੂ ਪਾਂਡੇ, ਆਈ.ਏ.ਐਸ. ਨੇ ਆਗਾਮੀ ਸੀਜ਼ਨ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਕਰਨ ਲਈ ਪੰਜਾਬ ਦਾ ਦੌਰਾ ਕੀਤਾ। ਸਮੀਖਿਆ ਮੀਟਿੰਗ ਦੌਰਾਨ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਆਈ.ਏ.ਐਸ. ਪਨਸਪ ਦੇ ਮੈਨੇਜਿੰਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਸ਼ੇਸ਼ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਤੋਂ 28 ਸਤੰਬਰ ਤੱਕ ਜ਼੍ਹਿਲੇ ਵਿੱਚ 0 ਤੋਂ 05 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆ ਜਾਣਗੀਆਂ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਵੀ ਮੌਜੂਦContinue Reading